Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਮਹਿਲਾ ਜ਼ਖ਼ਮੀ

October 03, 2022 09:00 AM

ਮਿਸੀਸਾਗਾ, 3 ਅਕਤੂਬਰ (ਪੋਸਟ ਬਿਊਰੋ) : ਸੋਮਵਾਰ ਸਵੇਰੇ ਮਿਸੀਸਾਗਾ ਵਿੱਚ ਇੱਕ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਮਹਿਲਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।
ਇਹ ਘਟਨਾ ਸਵੇਰੇ 5:00 ਵਜੇ ਤੋਂ ਕੁੱਝ ਸਮੇਂ ਬਾਅਦ ਗੋਰਵੇਅ ਅਤੇ ਮੌਰਨਿੰਗ ਸਟਾਰ ਡਰਾਈਵਜ਼ ਨੇੜੇ ਵਾਪਰੀ। ਪੀਲ ਪੁਲਿਸ ਨੇ ਦੱਸਿਆ ਕਿ ਡਰਾਈਵਰ ਮੌਕੇ ਉੱਤੇ ਹੀ ਮੌਜੂਦ ਰਿਹਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਮਹਿਲਾ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।
ਬ੍ਰੈਂਡਨ ਗੇਟ ਡਰਾਈਵ ਉੱਤੇ ਉੱਤਰ ਵਾਲੇ ਪਾਸੇ ਗੋਰਵੇਅ ਡਰਾਈਵ ਨੂੰ ਬੰਦ ਕੀਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ