Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੰਗਲਯਾਨ ਦਾ ਜ਼ਮੀਨੀ ਸਟੇਸ਼ਨ ਨਾਲ ਸੰਪਰਕ ਟੁੱਟਿਆ, ਮਿਸ਼ਨ ਵੀ ਹੋਇਆ ਖਤਮ:ਇਸਰੋ

October 03, 2022 04:56 PM

ਬੈਂਗਲੁਰੂ, 03 ਅਕਤੂਬਰ (ਪੋਸਟ ਬਿਊਰੋ) - ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਮੰਗਲਯਾਨ ਦਾ ਜ਼ਮੀਨੀ ਸਟੇਸ਼ਨ ਨਾਲ ਸੰਪਰਕ ਟੁੱਟ ਗਿਆ ਹੈ, ਜਿਸ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਮਿਸ਼ਨ ਵੀ ਖਤਮ ਹੋ ਗਿਆ ਹੈ।ਇਸਰੋ ਦੁਆਰਾ ਅਪਡੇਟ ਕੀਤੀ ਗਈ ਜਾਣਕਾਰੀ ਦਿੱਤੀ ਗਈ, ਜਿਸ ਨੇ ਮੰਗਲ ਗ੍ਰਹਿ ਦੇ ਪੰਧ ਵਿੱਚ ਮਾਰਸ ਆਰਬਿਟਰ ਮਿਸ਼ਨ (ਐਮਓਐਮ) ਦੇ ਅੱਠ ਸਾਲ ਪੂਰੇ ਹੋਣ 'ਤੇ 27 ਸਤੰਬਰ ਨੂੰ ਇੱਕ ਰਾਸ਼ਟਰੀ ਬੈਠਕ ਦਾ ਆਯੋਜਨ ਕੀਤਾ।
ਧਿਆਨ ਯੋਗ ਹੈ ਕਿ ਮੰਗਲਯਾਨ ਨੂੰ ਸਿਰਫ਼ ਛੇ ਮਹੀਨਿਆਂ ਦੀ ਮਿਆਦ ਲਈ ਤਿਆਰ ਕੀਤਾ ਗਿਆ ਸੀ ਪਰ ਇਸ ਨੇ ਅੱਠ ਸਾਲ ਕੰਮ ਕੀਤਾ।ਇਸਰੋ ਨੇ ਇਕ ਬਿਆਨ ਵਿਚ ਕਿਹਾ ਕਿ ਵਾਹਨ ਨਾਲ ਸੰਪਰਕ ਹੁਣ ਬਹਾਲ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੇ ਆਪਣੀ ਜਿ਼ੰਦਗੀ ਪੂਰੀ ਕਰ ਲਈ ਹੈ।
ਮੰਗਲਯਾਨ ਨੂੰ 5 ਨਵੰਬਰ 2013 ਨੂੰ ਲਾਂਚ ਕੀਤਾ ਗਿਆ ਸੀ ਅਤੇ 24 ਸਤੰਬਰ 2014 ਨੂੰ ਸਫਲਤਾਪੂਰਵਕ ਮੰਗਲ ਗ੍ਰਹਿ ਵਿੱਚ ਰੱਖਿਆ ਗਿਆ ਸੀ।ਇਸਰੋ ਨੇ ਕਿਹਾ, "ਇਨ੍ਹਾਂ ਅੱਠ ਸਾਲਾਂ ਦੌਰਾਨ, ਪੰਜ ਵਿਗਿਆਨਕ ਯੰਤਰਾਂ ਨਾਲ ਲੈਸ ਪੁਲਾੜ ਯਾਨ ਨੇ ਮੰਗਲ ਦੀ ਸਤ੍ਹਾ ਦੀਆਂ ਵਿਸ਼ੇਸ਼ਤਾਵਾਂ, ਇਸਦੇ ਰੂਪ ਵਿਗਿਆਨ, ਮੰਗਲ ਦੇ ਵਾਯੂਮੰਡਲ ਅਤੇ ਇਸ ਦੇ ਬਾਹਰੀ ਖੇਤਰ ਬਾਰੇ ਮਹੱਤਵਪੂਰਨ ਵਿਗਿਆਨਕ ਸਮਝ ਪ੍ਰਦਾਨ ਕੀਤੀ ਹੈ।"

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ