Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਇਟਾਵਾ 'ਚ ਰਾਮਲੀਲਾ ਸਟੇਜ 'ਤੇ ਲੱਗੀ ਭਿਆਨਕ ਅੱਗ, ਭਗਦੜ ਮਚ ਗਈ, ਪੰਡਾਲ ਵੀ ਸੜ ਕੇ ਸੁਆਹ

October 03, 2022 04:58 PM

ਇਟਾਵਾ, 03 ਅਕਤੂਬਰ (ਪੋਸਟ ਬਿਊਰੋ) - ਉੱਤਰ ਪ੍ਰਦੇਸ਼ ਦੇ ਇਟਾਵਾ ਜਿ਼ਲ੍ਹੇ ਦੇ ਭਰਥਾਨਾ ਕਸਬੇ ਦੇ ਰਾਮਲੀਲਾ ਮੈਦਾਨ ਵਿੱਚ ਸੋਮਵਾਰ ਸ਼ਾਮ ਨੂੰ ਰਾਮਲੀਲਾ ਮੰਚਨ ਦੀਆਂ ਤਿਆਰੀਆਂ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਟੇਜ ਅਤੇ ਪੰਡਾਲ ਸੜ ਕੇ ਸੁਆਹ ਹੋ ਗਿਆ।ਪੁਲਸ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਰਾਮਲੀਲਾ ਦਾ ਮੰਚਨ ਵੀ ਨਹੀਂ ਹੋ ਸਕਿਆ।ਅੱਗ ਦੀਆਂ ਲਪਟਾਂ ਦੇਖ ਕੇ ਭਗਦੜ ਮੱਚ ਗਈ।
ਪੁਲਿਸ ਨੇ ਦੱਸਿਆ, "ਰਾਮਲੀਲਾ ਦੇ ਮੰਚ 'ਤੇ ਅੱਗ ਲੱਗ ਗਈ ਅਤੇ ਤੇਜ਼ੀ ਨਾਲ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।ਇਸ ਤੋਂ ਬਾਅਦ ਕਲਾਕਾਰਾਂ, ਪ੍ਰਬੰਧਕਾਂ ਅਤੇ ਦਰਸ਼ਕਾਂ 'ਚ ਭਗਦੜ ਅਤੇ ਹਫੜਾ-ਦਫੜੀ ਮੱਚ ਗਈ।"ਪੁਲੀਸ ਅਨੁਸਾਰ ਪੰਡਾਲ ਅਤੇ ਸਟੇਜ ਅੱਗ ਦੀਆਂ ਲਪਟਾਂ ਦੀ ਲਪੇਟ ਵਿੱਚ ਆ ਗਈ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਰਾਮਲੀਲਾ ਸਟੇਜ ਅਤੇ ਪੰਡਾਲ ਸੜ ਚੁੱਕਾ ਸੀ।
ਅੱਗ ਬੁਝਾਊ ਵਿਭਾਗ ਦੇ ਸ਼ਰਵਣ ਕੁਮਾਰ ਨੇ ਦੱਸਿਆ ਕਿ ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਲੱਗਦਾ ਹੈ। ਭਰਥਾਨਾ ਸਟੇਸ਼ਨ ਇੰਚਾਰਜ ਮਨਸੂਰ ਅਹਿਮਦ ਨੇ ਦੱਸਿਆ ਕਿ ਅੱਗ ਨਾਲ ਕੋਈ ਜ਼ਖਮੀ ਨਹੀਂ ਹੋਇਆ ਹੈ।ਰਾਮਲੀਲਾ ਕਮੇਟੀ ਨੁਕਸਾਨ ਦਾ ਜਾਇਜ਼ਾ ਲੈ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼