Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਖੇਡਾਂ

ਤੀਜੇ ਟੀ-20 ਮੈਚ ਵਿਚ ਭਾਰਤ 49 ਦੌੜਾਂ ਨਾਲ ਹਾਰਿਆ, ਸੀਰੀਜ਼ 2-1 ਨਾਲ ਭਾਰਤ ਦੇ ਨਾਮ

October 04, 2022 04:22 PM

-ਰਾਈਲੀ ਰੂਸੋ ਨੇ 48 ਗੇਂਦਾਂ ਵਿਚ 100 ਦੌੜਾਂ ਬਣਾਈਆਂ, 


ਇੰਦੌਰ, 4 ਅਕਤੂਬਰ (ਪੋਸਟ ਬਿਊਰੋ): ਅਫਰੀਕਾ ਦੀ ਟੀਮ ਨੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ 49 ਦੌੜਾਂ ਨਾਲ ਜਿੱਤ ਲਿਆ ਹੈ। ਹਾਲਾਂਕਿ ਇਹ ਸੀਰੀਜ਼ ਭਾਰਤ ਨੇ 2-1 ਨਾਲ ਜਿੱਤ ਲਈ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 227 ਦੌੜਾਂ ਬਣਾਈਆਂ। ਰਾਈਲੀ ਰੂਸੋ ਨੇ ਇਸ ਮੈਚ ਵਿੱਚ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ। ਉਨ੍ਹਾਂ ਨੇ 48 ਗੇਂਦਾਂ ਵਿੱਚ 100 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕਵਿੰਟਨ ਡੀ ਕਾਕ ਨੇ 43 ਗੇਂਦਾਂ ਵਿੱਚ 68 ਦੌੜਾਂ ਬਣਾਈਆਂ।
ਜਵਾਬ 'ਚ ਭਾਰਤੀ ਟੀਮ 18.3 ਓਵਰਾਂ 'ਚ 178 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਲਈ ਸਭ ਤੋਂ ਵੱਧ ਦੌੜਾਂ ਦਿਨੇਸ਼ ਕਾਰਤਿਕ ਦੇ ਬੱਲੇ ਤੋਂ ਆਈਆਂ। ਉਨ੍ਹਾਂ ਨੇ 21 ਗੇਂਦਾਂ ਵਿੱਚ 46 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦੀਪਕ ਚਾਹਰ ਨੇ 17 ਗੇਂਦਾਂ 'ਚ 31 ਦੌੜਾਂ ਬਣਾਈਆਂ। ਟੀਮ ਇੰਡੀਆ ਦਾ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਵੀ ਨਹੀਂ ਬਣਾ ਸਕਿਆ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਇੱਕ ਦਿਨਾ ਕ੍ਰਿਕਟ ਤੋਂ ਲਿਆ ਸੰਨਿਆਸ