Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਆਪਣੀਆਂ ਮੰਗਾਂ ਮਨਾਉਣ ਲਈ ਅੱਧੀ ਰਾਤ ਨੂੰ ਪਾਣੀ ਵਾਲੀ ਟੈਂਕੀ `ਤੇ ਚੜ੍ਹੇ ਬੇਰੁਜ਼ਾਗਰ ਅਧਿਆਪਕ

October 05, 2022 05:10 AM

ਚੰਡੀਗੜ੍ਹ, 5 ਅਕਤੂਬਰ (ਪੋਸਟ ਬਿਊਰੋ): ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੇ ਮੈਂਬਰ ਇਕ ਵਾਰ ਫੇਰ ਸੋਹਾਣਾ ਵਿਖੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ। ਦੱਸਿਆ ਜਾ ਰਿਹਾ ਹੈ ਕਿ ਯੂਨੀਅਨ ਮੈਂਬਰਾਂ ਨੇ ਮੰਗਲਵਾਰ ਦੇਰ ਰਾਤ ਪੂਰੀ ਤਿਆਰੀ ਨਾਲ ਪਹਿਲਾਂ ਮਿੱਥੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੂਪ-ਰੇਖਾ ਉਲੀਕੀ ਸੀ। ਛੇ ਮਹੀਨੇ ਪਹਿਲਾਂ ਵੀ ਪੀਟੀਆਈ 646 ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਇਸੇ ਟੈਂਕੀ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11-12 ਵਜੇ ਬੇਰੁਜ਼ਗਾਰ ਅਧਿਆਪਕ ਪੌੜੀ ਜੋੜਕੇ ਇਸ ਪਾਣੀ ਵਾਲੀ ਟੈਂਕੀ `ਤੇ ਚੜ੍ਹਨ ਵਿੱਚ ਸਫਲ ਹੋ ਗਏ।
ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੁੰ ਇਸੇ ਪਾਣੀ ਵਾਲੀ ਟੈਂਕੀ ਤੋਂ ਇਹ ਵਿਸ਼ਵਾਸ ਦਿੰਦੇ ਹੋਏ ਥੱਲ੍ਹੇ ਉਤਾਰਿਆ ਸੀ ਕਿ ‘ਆਪ’ ਦੀ ਸਰਕਾਰ ਆਉਣ ਉਤੇ ਪਹਿਲ ਦੇ ਆਧਾਰ `ਤੇ ਉਨ੍ਹਾਂ ਮਸਲਾ ਹੱਲ ਕੀਤਾ ਜਾਵੇਗਾ। ਉਸ ਸਮੇਂ ਪਾਣੀ ਵਾਲੀ ਟੈਂਕੀ `ਤੇ ਚੜ੍ਹੀ ਸਿੰਪੀ ਸ਼ਰਮਾ ਨੂੰ ਕੇਜਰੀਵਾਲ ਨੇ ਆਪਣੀ ਛੋਟੀ ਭੈਣ ਬਣਾਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ