Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਖੇਡਾਂ

ਪਾਕਿਸਤਾਨ ਨੇ ਚੌਥੀ ਵਾਰ ਨਿਊਜ਼ੀਲੈਂਡ ਨੂੰ ਸੈਮੀਫਾਈਨਲ ਵਿਚ ਹਰਾਇਆ

November 09, 2022 02:49 PM

ਨਵੀਂ ਦਿੱਲੀ, 9 ਨਵੰਬਰ (ਪੋਸਟ ਬਿਊਰੋ): ਟੀ-20 ਵਿਸ਼ਵ ਕੱਪ ਵਿਚ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ 'ਚ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਕੇ ਪਾਕਿਸਤਾਨ ਨੇ 13 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਪਾਕਿਸਤਾਨ ਨੂੰ ਜਿੱਤ ਲਈ 153 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਉਸ ਨੇ 5 ਗੇਂਦਾਂ ਬਾਕੀ ਰਹਿੰਦਿਆਂ 4 ਵਿਕਟਾਂ ਗੁਆ ਕੇ ਹਾਸਿਲ ਕਰ ਲਿਆ। ਜਿੱਤ ਦੇ ਹੀਰੋ ਮੁਹੰਮਦ ਰਿਜ਼ਵਾਨ ਅਤੇ ਕਪਤਾਨ ਬਾਬਰ ਆਜ਼ਮ ਰਹੇ, ਜਿਨ੍ਹਾਂ ਨੇ ਪਹਿਲੀ ਵਿਕਟ ਲਈ 105 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਮੈਚ 'ਚ ਬਾਬਰ ਆਜ਼ਮ ਨੇ ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਅਰਧ ਸੈਂਕੜਾ ਲਗਾਇਆ। ਉਸ ਨੇ 42 ਗੇਂਦਾਂ 'ਤੇ 53 ਦੌੜਾਂ ਬਣਾਈਆਂ ਜਦਕਿ ਮੁਹੰਮਦ ਰਿਜ਼ਵਾਨ ਨੇ 43 ਗੇਂਦਾਂ 'ਤੇ 57 ਦੌੜਾਂ ਬਣਾਈਆਂ। ਨਿਊਜ਼ੀਲੈਂਡ ਦੀ ਟੀਮ ਲਗਾਤਾਰ ਚੌਥੀ ਵਾਰ ਪਾਕਿਸਤਾਨ ਤੋਂ ਸੈਮੀਫਾਈਨਲ ਮੈਚ ਵਿੱਚ ਹਾਰ ਗਈ ਹੈ। ਪਾਕਿਸਤਾਨ ਨੇ 1992, 1999 ਅਤੇ 2007 ਵਿੱਚ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਇਆ ਸੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ