Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਨੈਸ਼ਨਲ ਰਿਮੈਂਬਰੈਂਸ ਡੇਅ ਸੈਰੇਮਨੀ ਵਿੱਚ ਹਿੱਸਾ ਨਹੀਂ ਲੈਣਗੇ ਟਰੂਡੋ

November 09, 2022 09:55 PM

ਓਟਵਾ, 9 ਨਵੰਬਰ (ਪੋਸਟ ਬਿਊਰੋ) : ਕੰਬੋਡੀਆ ਵਿੱਚ ਹੋਣ ਜਾ ਰਹੀ ਸਾਊਥਈਸਟ ਏਸ਼ੀਆਈ ਮੁਲਕਾਂ ਦੀ ਸ਼ਮੂਲੀਅਤ ਵਾਲੀ ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਜਾਣ ਕਾਰਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਓਟਵਾ ਵਿੱਚ ਹੋਣ ਵਾਲੀ ਨੈਸ਼ਨਲ ਰਿਮੈਂਬਰੈਂਸ ਡੇਅ ਸੈਰੇਮਨੀ ਵਿੱਚ ਹਿੱਸਾ ਨਹੀਂ ਲੈ ਸਕਣਗੇ।
ਸੀਨੀਅਰ ਅਧਿਕਾਰੀਆਂ ਵੱਲੋਂ ਕੀਤੇ ਗਏ ਖੁਲਾਸੇ ਅਨੁਸਾਰ ਪ੍ਰਧਾਨ ਮੰਤਰੀ ਨੌਮ ਪੈਨ ਵਿੱਚ ਹੋਣ ਵਾਲੀ ਐਸੋਸਿਏਸ਼ਨ ਆਫ ਸਾਊਥਈਸਟ ਏਸ਼ੀਅਨ ਨੇਸ਼ਨਜ਼ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਵੀਰਵਾਰ ਦੇਰ ਸ਼ਾਮ ਰਵਾਨਾ ਹੋਣਗੇ।ਸ਼ਨਿੱਚਰਵਾਰ ਨੂੰ ਸ਼ੁਰੂ ਹੋਣ ਜਾ ਰਹੀ ਏਸ਼ੀਆਨ ਸਿਖਰ ਵਾਰਤਾ ਚਾਰ ਕੌਮਾਂਤਰੀ ਮੀਟਿੰਗਜ਼ ਵਿੱਚੋਂ ਪਹਿਲੀ ਹੈ ਜਿਸ ਵਿੱਚ ਟਰੂਡੋ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦਾ ਸਿਲਸਿਲਾ ਅਗਲੇ 10 ਦਿਨ ਚੱਲੇਗਾ। ਫਿਰ ਟਰੂਡੋ ਇੰਡੋਨੇਸ਼ੀਆ ਵਿੱਚ ਹੋਣ ਵਾਲੀ ਜੀ-20 ਮੁਲਕਾਂ ਦੀ ਮੀਟਿੰਗ, ਥਾਈਲੈਂਡ ਵਿੱਚ ਹੋਣ ਵਾਲੀ ਐਪੈਕ ਮੀਟਿੰਗ ਤੇ ਟਿਊਨੇਸ਼ੀਆ ਵਿੱਚ ਹੋਣ ਵਾਲੀ ਫਰੈਂਕੋਫੋਨੀ ਸਿਖਰ ਵਾਰਤਾ ਵਿੱਚ ਹਿੱਸਾ ਲੈਣਗੇ।
ਪ੍ਰਧਾਨ ਮੰਤਰੀ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਸਿਖਰ ਵਾਰਤਾਵਾਂ ਸਾਡੀਆਂ ਤਰਜੀਹਾਂ ਨੂੰ ਸਾਹਮਣੇ ਰੱਖਣ ਦਾ ਅਹਿਮ ਮੌਕਾ ਹਨ ਤੇ ਟਰੂਡੋ ਯੂਨਾਈਟਿਡ ਕਿੰਗਡਮ, ਅਮਰੀਕਾ ਤੇ ਫਰਾਂਸ ਸਮੇਤ ਹੋਰਨਾਂ ਵਿਸ਼ਵ ਆਗੂਆਂ ਨਾਲ ਇਨ੍ਹਾਂ ਵਾਰਤਾਵਾਂ ਦਾ ਹਿੱਸਾ ਬਣਨਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ