Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਟੈੱਲਅਸ ਸੇਵਾਵਾਂ ਵਿੱਚ ਪਿਆ ਵਿਘਣ, 911 ਕਾਲ ਕਰਨ ਤੋਂ ਅਸਮਰੱਥ ਰਹੇ ਕਸਟਮਰਜ਼

November 10, 2022 09:00 AM

ਓਟਵਾ, 10 ਨਵੰਬਰ (ਪੋਸਟ ਬਿਊਰੋ) : ਰਾਤ ਸਮੇਂ ਸੇਵਾਵਾਂ ਵਿੱਚ ਪਏ ਵਿਘਣ ਤੋਂ ਬਾਅਦ ਟੈੱਲਅਸ ਨੇ ਆਖਿਆ ਕਿ ਉਨ੍ਹਾਂ ਵੱਲੋਂ ਆਪਣੇ ਲੈਂਡਲਾਈਨ ਕਸਟਮਰਜ਼ ਲਈ 911 ਕਾਲ ਸੇਵਾ ਬਹਾਲ ਕਰ ਦਿੱਤੀ ਗਈ ਹੈ।
ਸਵੇਰੇ 7:00 ਵਜੇ ਤੋਂ ਠੀਕ ਪਹਿਲਾਂ ਕੰਪਨੀ ਨੇ ਆਖਿਆ ਕਿ ਆਪਣੇ ਗਾਹਕਾਂ ਨੂੰ ਸੇਵਾਵਾਂ ਵਿੱਚ ਪਏ ਵਿਘਣ ਕਾਰਨ ਆਈ ਦਿੱਕਤ ਲਈ ਉਹ ਮੁਆਫੀ ਮੰਗਦੇ ਹਨ ਤੇ ਸਰਵਿਸ ਬਹਾਲ ਕਰ ਦਿੱਤੀ ਗਈ ਹੈ। ਹੈਮਿਲਟਨ ਪੁਲਿਸ ਵੱਲੋਂ ਸਵੇਰ ਸਮੇਂ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਕੁੱਝ ਲੈਂਡਲਾਈਨ ਯੂਜ਼ਰਜ਼ 911 ਸੇਵਾਵਾਂ ਦੀ ਵਰਤੋਂ ਨਹੀਂ ਕਰ ਪਾ ਰਹੇ ਹਨ। ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਕੰਪਨੀ ਦੀ ਵੈੱਬਸਾਈਟ ਅਨੁਸਾਰ ਇਹ ਦਿੱਕਤ ਸੱਭ ਤੋਂ ਵੱਧ ਚੈਠਮ, ਦਰਹਾਮ, ਗੈਨਾਨੌਕ, ਗੁਐਲਫ, ਹਾਲਟਨ, ਹੈਮਿਲਟਨ, ਨਾਇਗਰਾ ਤੇ ਪੀਲ ਵਿੱਚ ਆਈ। ਇਹ ਦਿੱਕਤ ਕਿਸ ਲਈ ਆਈ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ