Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਅਧਿਕਾਰੀ ਨੇ ਰਾਅ ਦੇ ਦਫ਼ਤਰ ਦੀ 10ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਕੇ 'ਤੇ ਮੌਤ

November 14, 2022 04:42 PM

ਨਵੀਂ ਦਿੱਲੀ, 14 ਨਵੰਬਰ (ਪੋਸਟ ਬਿਊਰੋ)- ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਿਸਸ ਵਿੰਗ ਜਾਂ ਰਾਅ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਦਿੱਲੀ 'ਚ ਏਜੰਸੀ ਦੀ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਦਿੱਲੀ ਪੁਲਿਸ ਮੁਤਾਬਕ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਅਧਿਕਾਰੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਗੌਰਤਲਬ ਹੈ ਕਿ ਰਾਅ ਦਾ ਦਫ਼ਤਰ ਲੋਧੀ ਕਲੋਨੀ ਇਲਾਕੇ ਵਿੱਚ ਸਥਿਤ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਸਾਕੇਤ ਕੋਰਟ ਦੇ ਰਿਹਾਇਸ਼ੀ ਕੰਪਲੈਕਸ ਵਿੱਚ ਰਹਿਣ ਵਾਲੇ ਇੱਕ ਜੱਜ ਦੀ ਪਤਨੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੀ ਉਮਰ 42 ਸਾਲ ਸੀ। ਮਾਮਲੇ ਦੀ ਪੁਸ਼ਟੀ ਕਰਦੇ ਹੋਏ ਡੀਸੀਪੀ ਬੇਨੀਤਾ ਮੈਰੀ ਜੈਕਰ ਨੇ ਦੱਸਿਆ ਕਿ ਉਹ ਸਵੇਰੇ 11:30 ਵਜੇ ਮਾਲਵੀਆ ਨਗਰ ਬਾਜ਼ਾਰ ਗਈ ਸੀ। ਪਰ ਉਹ ਮੁੜ ਕੇ ਨਹੀਂ ਪਰਤੀ। ਉਸ ਦੇ ਲਾਪਤਾ ਹੋਣ ਦੀ ਰਿਪੋਰਟ ਸਾਕੇਤ ਥਾਣੇ ਵਿੱਚ ਦਰਜ ਕਰਵਾਈ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ