Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਓਡੀਐਸਪੀ ਨਾਲ ਜੁੜੇ ਲੋਕਾਂ ਦੀ ਇਨਕਮ ਕੈਪ ਵਿੱਚ ਓਨਟਾਰੀਓ ਨੇ ਕੀਤਾ ਵਾਧਾ

November 15, 2022 08:55 AM

ਓਨਟਾਰੀਓ, 15 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਡਿਸਐਬਿਲਿਟੀ ਸਪੋਰਟ ਪ੍ਰੋਗਰਾਮ (ਓਡੀਐਸਪੀ) ਨਾਲ ਜੁੜੇ ਵਿਅਕਤੀਆਂ ਲਈ ਪ੍ਰੋਵਿੰਸ ਵੱਲੋਂ ਰਕਮ ਵਿੱਚ ਵਾਧਾ ਕੀਤਾ ਗਿਆ ਹੈ। ਪਰ ਜਿਹੜੇ ਵਰਕਫੋਰਸ ਵਿੱਚ ਦਾਖਲ ਨਹੀਂ ਹੋ ਸਕਦੇ ਉਨ੍ਹਾਂ ਲਈ ਫੰਡਿੰਗ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਇਸ ਸਬੰਧੀ ਐਲਾਨ ਸੋਮਵਾਰ ਨੂੰ ਪ੍ਰੋਵਿੰਸ ਵੱਲੋਂ ਜਾਰੀ ਕੀਤੇ ਗਏ ਆਪਣੇ ਆਰਥਿਕ ਬਿਆਨ ਵਿੱਚ ਕੀਤਾ ਗਿਆ। ਇਸ ਦਸਤਾਵੇਜ਼ ਵਿੱਚ ਸਰਕਾਰ ਨੇ ਆਖਿਆ ਕਿ ਓਡੀਐਸਪੀ ਨਾਲ ਜੁੜਿਆ ਵਿਅਕਤੀ ਮਹੀਨੇ ਵਿੱਚ ਜਿੰਨੀ ਰਕਮ ਕਮਾ ਸਕਦਾ ਹੈ ਉਸ ਦੇ 200 ਡਾਲਰ ਘਟਾ ਕੇ 1000 ਡਾਲਰ ਕਰਨ ਤੋਂ ਪਹਿਲਾਂ ਨਾਲੋਂ ਉਹ ਉਸ ਨਾਲੋਂ ਇਹ ਰਕਮ ਵਧਾਉਣ ਜਾ ਰਹੇ ਹਨ। ਇਸ ਤੋਂ ਬਾਅਦ ਓਡੀਐਸਪੀ ਜਿਹੜਾ ਇੱਕ ਵੀ ਡਾਲਰ ਹਾਸਲ ਕਰੇਗਾ, ਉਨ੍ਹਾਂ ਦੇ ਬੈਨੇਫਿਟਸ 25 ਸੈਂਟ ਦੇ ਹਿਸਾਬ ਨਾਲ ਘਟਦੇ ਜਾਣਗੇ।
ਇਸ ਤਬਦੀਲੀ ਤੋਂ ਪਹਿਲਾਂ 200 ਡਾਲਰ ਤੋਂ ਬਾਅਦ ਹਰੇਕ ਹਾਸਲ ਕੀਤੇ ਜਾਣ ਵਾਲੇ ਡਾਲਰ ਉੱਤੇ ਪੇਅਮੈਂਟਸ 50 ਸੈਂਟ ਤੱਕ ਘਟ ਜਾਵੇਗੀ।ਇਕਨੌਮਿਕ ਸਟੇਟਮੈਂਟ ਵਿੱਚ ਆਖਿਆ ਗਿਆ ਕਿ ਇਨ੍ਹਾਂ ਤਬਦੀਲੀਆਂ ਨਾਲ ਵਰਕਫੋਰਸ ਵਿੱਚ ਇਸ ਸਮੇਂ ਮੌਜੂਦ 25,000 ਵਿਅਕਤੀਆਂ ਨੂੰ ਆਪਣੀ ਕਮਾਈ ਸਹੇਜ ਕੇ ਰੱਖਣ ਦੀ ਖੁੱਲ੍ਹ ਮਿਲੇਗੀ ਤੇ 25000 ਹੋਰਨਾਂ ਨੂੰ ਵਰਕਫੋਰਸ ਵਿੱਚ ਹਿੱਸਾ ਲੈਣ ਦਾ ਮੌਕਾ ਮਿਲ ਸਕੇਗਾ। ਇਨ੍ਹਾਂ ਅੰਕੜਿਆਂ ਦੇ ਆਧਾਰ ਉੱਤੇ ਇਨ੍ਹਾਂ ਨਵੀਆਂ ਤਬਦੀਲੀਆਂ ਨਾਲ ਓਡੀਐਸਪੀ ਹਾਸਲ ਕਰਨ ਵਾਲੇ ਪ੍ਰੋਵਿੰਸ ਦੇ ਅੱਧਾ ਮਿਲੀਅਨ ਲੋਕਾਂ ਵਿੱਚੋਂ 10 ਫੀ ਸਦੀ ਪ੍ਰਭਾਵਿਤ ਹੋਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ