Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਕਾਰਨ 100 ਤੋਂ ਵੱਧ ਸੜਕਾਂ ਬੰਦ

November 16, 2022 03:11 PM

ਸ਼ਿਮਲਾ, 16 ਨਵੰਬਰ (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਰਫ਼ਬਾਰੀ ਕਾਰਨ 100 ਤੋਂ ਵੱਧ ਸੜਕਾਂ ਬੰਦ ਹਨ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਆਫਤ ਪ੍ਰਬੰਧਨ ਵਿਭਾਗ ਦੇ ਸੂਤਰਾਂ ਮੁਤਾਬਕ ਲਾਹੌਲ ਅਤੇ ਸਪਿਤੀ 'ਚ 90 ਸੜਕਾਂ, ਰੋਹਤਾਂਗ ਪਾਸ ਅਤੇ ਜਾਲੋਰੀ ਪਾਸ 'ਤੇ ਤਿੰਨ, ਰਾਸ਼ਟਰੀ ਰਾਜਮਾਰਗ 305 ਅਤੇ ਕੁੱਲੂ 'ਚ ਛੇ, ਕਾਂਗੜਾ 'ਚ ਤਿੰਨ, ਚੰਬਾ 'ਚ ਦੋ ਅਤੇ ਮੰਡੀ 'ਚ ਇਕ ਸੜਕਾਂ ਬੰਦ ਹਨ।

ਕਬਾਇਲੀ ਲਾਹੌਲ ਅਤੇ ਸਪਿਤੀ ਜ਼ਿਲੇ ਦੇ ਉਦੈਪੁਰ ਉਪ-ਮੰਡਲ ਵਿਚ ਟਿੰਡੀ-ਪਾਂਗੀ ਮਾਰਗ ਬੁੱਧਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਇਕ ਜਗ੍ਹਾ 'ਤੇ ਬੰਦ ਹੋ ਗਿਆ। ਇਸ ਘਟਨਾ ਵਿੱਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਆਵਾਜਾਈ ਬਹਾਲੀ ਦਾ ਕੰਮ ਚੱਲ ਰਿਹਾ ਹੈ। ਉੱਚਾਈ ਵਾਲੇ ਖੇਤਰਾਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਬਣੀ ਰਹਿੰਦੀ ਹੈ। ਲਾਹੌਲ ਅਤੇ ਸਪੀਤੀ ਵਿੱਚ ਕੀਲੋਂਗ ਘੱਟੋ-ਘੱਟ ਤਾਪਮਾਨ ਮਨਫ਼ੀ 6[9 ਡਿਗਰੀ ਸੈਲਸੀਅਸ ਦੇ ਨਾਲ ਰਾਜ ਦਾ ਸਭ ਤੋਂ ਠੰਢਾ ਸਥਾਨ ਰਿਹਾ।

 

ihmfcl pRdyÈ dy Auwcy ielfikaF 'c brPbfrI kfrn 100 qoN vwD sVkF bMd iÈmlf, 16 nvMbr (post ibAUro)- ihmfcl pRdyÈ dy Auwcy ielfikaF ivwc ipCly iqMn idnF qoN brÌbfrI kfrn 100 qoN vwD sVkF bMd hn. aiDkfrq sUqrF ny buwDvfr nUM ieh jfxkfrI idwqI. afPq pRbMDn ivBfg dy sUqrF muqfbk lfhOl aqy sipqI 'c 90 sVkF, rohqFg pfs aqy jflorI pfs 'qy iqMn, rfÈtrI rfjmfrg 305 aqy kuwlU 'c Cy, kFgVf 'c iqMn, cMbf 'c do aqy mMzI 'c iek sVkF bMd hn.

kbfielI lfhOl aqy sipqI iËly dy AudYpur Aup-mMzl ivc itMzI-pFgI mfrg buwDvfr svyry iZwgF izwgx kfrn iek jgHf 'qy bMd ho igaf. ies Gtnf ivwc jfnI jF mflI nuksfn dI koeI sUcnf nhIN hY. aiDkfrI ny dwisaf ik afvfjfeI bhflI df kMm cwl irhf hY. AuwcfeI vfly KyqrF ivwc ÈIq lihr dI siQqI bxI rihMdI hY. lfhOl aqy spIqI ivwc kIloNg Gwto-Gwt qfpmfn mnÌI 6[9 izgrI sYlsIas dy nfl rfj df sB qoN TMZf sQfn irhf.

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼