Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਜਾਮੀਆ ਮਸਜਿਦ 'ਚ ਲੱਗੀ ਅੱਗ, ਇਮਾਰਤ ਨੂੰ ਹੋਇਆ ਭਾਰੀ ਨੁਕਸਾਨ

November 16, 2022 03:27 PM

ਲੱਦਾਖ, 16 ਨਵੰਬਰ (ਪੋਸਟ ਬਿਊਰੋ)- ਲੱਦਾਖ ਦੇ ਕਾਰਗਿਲ ਜ਼ਿਲੇ ਦੀ ਜਾਮੀਆ ਮਸਜਿਦ 'ਚ ਬੁੱਧਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਮਸਜਿਦ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫੌਜ, ਪੁਲਿਸ, ਫਾਇਰ ਅਤੇ ਐਮਰਜੈਂਸੀ ਵਿਭਾਗ ਨੇ ਅੱਗ 'ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਗ ਤੇਜ਼ੀ ਨਾਲ ਲੱਗੀ ਅਤੇ ਪੂਰੀ ਮਸਜਿਦ 'ਚ ਫੈਲ ਗਈ। ਅੱਗ 'ਤੇ ਕਾਬੂ ਪਾਉਣ ਲਈ ਕਾਰਗਿਲ ਅਤੇ ਹੋਰ ਕਈ ਇਲਾਕਿਆਂ ਤੋਂ ਫਾਇਰ ਟੈਂਡਰ ਬੁਲਾਏ ਗਏ। ਅੱਗ ਕਾਰਨ ਹਫੜਾ-ਦਫੜੀ ਮੱਚ ਗਈ। ਮਸਜਿਦ 'ਚ ਅੱਗ ਬਹੁਤ ਭਿਆਨਕ ਸੀ। ਦੱਸ ਦੇਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਦਰਾਸ ਇੱਕ ਸੰਵੇਦਨਸ਼ੀਲ ਇਲਾਕਾ ਹੈ, ਪਰ ਹੋਰ ਵੀ ਮੰਦਭਾਗੀ ਗੱਲ ਇਹ ਹੈ ਕਿ ਇੱਥੇ ਇੱਕ ਵੀ ਫਾਇਰ ਬ੍ਰਿਗੇਡ ਉਪਲਬਧ ਨਹੀਂ ਹੈ। ਇੱਥੇ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪ੍ਰਸ਼ਾਸਨ ਨੇ ਇਨ੍ਹਾਂ ਘਟਨਾਵਾਂ ਤੋਂ ਕੁਝ ਨਹੀਂ ਸਿੱਖਿਆ। ਉੱਥੇ ਦੇ ਸਥਾਨਕ ਲੋਕਾਂ ਨੇ ਦੱਸਿਆ ਹੈ ਕਿ ਦਰਾਸ 'ਚ ਕੋਈ ਫਾਇਰ ਸਰਵਿਸ ਸਟੇਸ਼ਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਲਈ ਕਾਰਗਿਲ ਤੋਂ ਫਾਇਰ ਇੰਜਨ ਬੁਲਾਏ ਗਏ ਸਨ, ਜੇਕਰ ਦਰਾਸ 'ਚ ਫਾਇਰ ਸਟੇਸ਼ਨ ਹੁੰਦਾ ਤਾਂ ਮਸਜਿਦ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ