Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਬਿਹਾਰ ਦੇ ਵੈਸ਼ਾਲੀ 'ਚ ਜਲੂਸ 'ਚ ਵੜਿਆ ਟਰੱਕ, 12 ਦੀ ਮੌਤ

November 20, 2022 04:01 PM

ਨਵੀਂ ਦਿੱਲੀ, 20 ਨਵੰਬਰ (ਪੋਸਟ ਬਿਊਰੋ)- ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਦੇਸਾਰੀ ਥਾਣੇ ਅਧੀਨ ਪੈਂਦੇ ਪਿੰਡ ਸੁਲਤਾਨਪੁਰ ਨੇੜੇ ਇੱਕ ਧਾਰਮਿਕ ਜਲੂਸ ਵਿੱਚ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ ਕਰੀਬ 12 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਜ ਦੀ ਰਾਜਧਾਨੀ ਪਟਨਾ ਤੋਂ ਕਰੀਬ 30 ਕਿਲੋਮੀਟਰ ਦੂਰ ਵੈਸ਼ਾਲੀ ਜ਼ਿਲੇ 'ਚ ਰਾਤ ਕਰੀਬ 9 ਵਜੇ ਵਾਪਰੀ। ਸਥਾਨਕ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਮੁਕੇਸ਼ ਰੋਸ਼ਨ ਨੇ ਮੌਕੇ 'ਤੇ ਪਹੁੰਚ ਕੇ ਕਿਹਾ, ''ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ। 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਵੈਸ਼ਾਲੀ ਦੇ ਪੁਲਿਸ ਸੁਪਰਡੈਂਟ ਮਨੀਸ਼ ਕੁਮਾਰ ਨੇ ਕਿਹਾ, “ਮਰਨ ਵਾਲਿਆਂ ਵਿੱਚ ਘੱਟੋ-ਘੱਟ ਚਾਰ ਬੱਚੇ ਸ਼ਾਮਲ ਹਨ। ਅਸੀਂ ਟਰੱਕ ਡਰਾਈਵਰ ਨੂੰ ਨੁਕਸਾਨੇ ਵਾਹਨ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ, ਉਸ ਦੇ ਵੀ ਮਾਰੇ ਜਾਣ ਦਾ ਖਦਸ਼ਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮਓ ਦੀ ਤਰਫੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਬਿਹਾਰ ਦੇ ਵੈਸ਼ਾਲੀ ਵਿੱਚ ਹੋਇਆ ਹਾਦਸਾ ਦੁਖਦ ਹੈ। ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਸਾਰੇ ਮ੍ਰਿਤਕਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਨਾਲ ਹੀ ਜ਼ਖਮੀਆਂ ਨੂੰ ਸਹੀ ਇਲਾਜ ਲਈ 50,000 ਰੁਪਏ ਦਿੱਤੇ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼