Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਅਮਰੀਕਾ ਦੇ ਨਾਈਟ ਕਲੱਬ 'ਚ ਗੋਲੀਬਾਰੀ 'ਚ 5 ਦੀ ਮੌਤ, 18 ਜ਼ਖਮੀ

November 20, 2022 04:25 PM

ਕੋਲੋਰਾਡੋ, 20 ਨਵੰਬਰ (ਪੋਸਟ ਬਿਊਰੋ)- ਕੋਲੋਰਾਡੋ ਦੇ ਇੱਕ ਨਾਈਟ ਕਲੱਬ ਵਿੱਚ ਹੋਈ ਗੋਲੀਬਾਰੀ ਵਿੱਚ 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਜਦਕਿ ਇਸ ਘਟਨਾ 'ਚ 18 ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਕੋਲੋਰਾਡੋ ਪੁਲਸ ਮੁਤਾਬਕ ਉਨ੍ਹਾਂ ਨੇ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਹੈ। ਉਸ ਤੋਂ ਇਸ ਗੋਲੀਬਾਰੀ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਨੂੰ ਵਾਪਰੀ। ਜਿਸ ਸਮੇਂ ਕਲੱਬ 'ਚ ਗੋਲੀਬਾਰੀ ਹੋਈ, ਉਸ ਸਮੇਂ ਵੱਡੀ ਗਿਣਤੀ 'ਚ ਲੋਕ ਉਥੇ ਮੌਜੂਦ ਸਨ।
ਕੋਲੋਰਾਡੋ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਅੱਧੀ ਰਾਤ ਤੋਂ ਠੀਕ ਪਹਿਲਾਂ ਉਸ ਨੂੰ ਗੋਲੀਬਾਰੀ ਦੀ ਸੂਚਨਾ ਦੇਣ ਲਈ ਫੋਨ ਆਇਆ। ਫੋਨ ਕਰਨ ਵਾਲੇ ਨੇ ਫੋਨ 'ਤੇ ਦੱਸਿਆ ਸੀ ਕਿ ਨਾਈਟ ਕਲੱਬ 'ਚ ਕੁਝ ਲੋਕ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਰਵਾਨਾ ਹੋ ਗਈ। ਫਿਲਹਾਲ ਪੁਲਿਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਤਹਿ ਤੱਕ ਜਾਣ ਲਈ ਪੁਲਿਸ ਨਾਈਟ ਕਲੱਬ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਪੁਲੀਸ ਨੇ ਇਸ ਘਟਨਾ ਸਬੰਧੀ ਨਾਈਟ ਕਲੱਬ ਵਿੱਚ ਡਿਊਟੀ ਕਰ ਰਹੇ ਕੁਝ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ