Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਰੈਕਸਡੇਲ ਵਿੱਚ ਚੱਲੀ ਗੋਲੀ, ਇੱਕ ਹਲਾਕ

November 20, 2022 10:12 PM

ਟੋਰਾਂਟੋ, 20 ਨਵੰਬਰ (ਪੋਸਟ ਬਿਊਰੋ) : ਐਤਵਾਰ ਰਾਤ ਨੂੰ ਰੈਕਸਡੇਲ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਫਿੰਚ ਐਵਨਿਊ ਵੈਸਟ ਤੇ ਹੰਬਰਲਾਈਨ ਡਰਾਈਵ ਉੱਤੇ ਵਾਪਰੀ। ਅਜੇ ਤੱਕ ਕਿਸੇ ਮਸ਼ਕੂਕ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਜਦੋਂ ਪੈਰਾਮੈਡਿਕਸ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਮਿਲਿਆ। ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਸਬੰਧ ਵਿੱਚ ਕੋਈ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ