Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਯੌਰਕ ਵਿੱਚ ਦੂਹਰੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ

November 22, 2022 08:42 AM

ਟੋਰਾਂਟੋ, 22 ਨਵੰਬਰ (ਪੋਸਟ ਬਿਊਰੋ) : ਸੋਮਵਾਰ ਰਾਤ ਨੂੰ ਟੋਰਾਂਟੋ ਵਿੱਚ ਯੌਰਕ ਸੈਕਸ਼ਨ ਵਿੱਚ ਸਥਿਤ ਰਿਹਾਇਸ਼ੀ ਇਮਾਰਤ ਵਿੱਚ ਦੋ ਵਿਅਕਤੀਆਂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਮਗਰੋਂ ਪੁਲਿਸ ਵੱਲੋਂ ਮਸ਼ਕੂਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਐਮਰਜੰਸੀ ਅਮਲੇ ਨੂੰ ਰਾਤੀਂ 11:00 ਵਜੇ ਤੋਂ ਬਾਅਦ ਲਾਅਰੈਂਸ ਐਵਨਿਊ ਵੈਸਟ ਨੇੜੇ ਲੌਥਰਟਨ ਪਾਥਵੇਅ ਤੇ ਕੇਲਡੋਨੀਆ ਰੋਡ ਇਲਾਕੇ ਵਿੱਚ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇਹ ਛੁਰੇਬਾਜ਼ੀ ਦੀ ਘਟਨਾ ਹਾਲਵੇਅ ਵਿੱਚ ਉਸ ਸਮੇਂ ਵਾਪਰੀ ਜਦੋਂ ਐਲੇਵੇਟਰ ਸੱਤਵੀਂ ਮੰਜਿ਼ਲ ਉੱਤੇ ਸੀ।
ਇੱਕ ਜ਼ਖ਼ਮੀ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਦੂਜੇ ਜ਼ਖ਼ਮੀ ਵਿਅਕਤੀ ਦੀ ਸਥਿਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਅਜੇ ਤੱਕ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਛੁਰੇਬਾਜ਼ੀ ਪਿੱਛੇ ਕੀ ਕਾਰਨ ਜਿ਼ੰਮੇਵਾਰ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ