Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਮੰਤਰੀ ਬੈਂਸ ਦੇ ਹੁਕਮ `ਤੇ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਗ੍ਰੀਨ ਗਰੋਵ ਪਬਲਿਕ ਸਕੂਲ ਖੰਨਾ ਨੂੰ ਨੋਟਿਸ ਜਾਰੀ

November 22, 2022 03:17 PM

ਚੰਡੀਗੜ੍ਹ, 22 ਨਵੰਬਰ (ਪੋਸਟ ਬਿਊਰੋ): ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜ਼ੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਦਾ ਹੈ।
ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ। ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ