Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਟੋਰਾਂਟੋ/ਜੀਟੀਏ

ਵ੍ਹੀਲਚੇਅਰਜ਼ ਖਰੀਦਣ ਲਈ ਓਸਲਰ ਫਾਊਂਡੇਸ਼ਨ ਨੇ 20,000 ਡਾਲਰ ਇੱਕਠਾ ਕਰਨ ਦਾ ਮਿਥਿਆ ਟੀਚਾ

November 22, 2022 10:13 PM

ਬਰੈਂਪਟਨ, 22 ਨਵੰਬਰ (ਪੋਸਟ ਬਿਊਰੋ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਿਵਿੰਗ ਟਿਊਜ਼ਡੇਅ ਨੂੰ ਵਿਲੀਅਮ ਓਸਲਰ ਹੈਲਥ ਸਿਸਟਮ ਫਾਊਂਡੇਸ਼ਨ (ਓਸਲਰ ਫਾਊਂਡੇਸ਼ਨ) ਵੱਲੋਂ 20,000 ਡਾਲਰ ਇੱਕਠਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇੱਕਠੀ ਕੀਤੀ ਜਾਣ ਵਾਲੀ ਇਸ ਰਕਮ ਨਾਲ ਵਿਲੀਅਮ ਓਸਲਰ ਹੈਲਥ ਸਿਸਟਮ ਲਈ 40 ਨਵੀਆਂ ਵ੍ਹੀਲਚੇਅਰਜ਼ ਖਰੀਦੀਆਂ ਜਾਣਗੀਆਂ।
ਕਿਸੇ ਵੀ ਹਸਪਤਾਲ ਵਿੱਚ ਸੱਭ ਤੋਂ ਵੱਧ ਕੰਮ ਆਉਣ ਵਾਲਾ ਇਕਿਉਪਮੈਂਟ ਵ੍ਹੀਲਚੇਅਰਜ਼ ਹੀ ਹੁੰਦੀਆਂ ਹਨ। ਓਸਲਰ ਵਿੱਚ ਇਲਾਜ ਕਰਵਾਉਣ ਵਾਸਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਣ ਨਾਲ ਨਵੀਆਂ ਵ੍ਹੀਲਚੇਅਰਜ਼ ਦੀ ਮੰਗ ਵੀ ਵੱਧ ਰਹੀ ਹੈ ਤੇ ਅਕਸਰ ਵਰਤੋਂ ਵਿੱਚ ਆਉਣ ਕਾਰਨ ਇਨ੍ਹਾਂ ਦੀ ਮੁਰੰਮਤ ਕਰਵਾਉਣਾ ਜਾਂ ਇਨ੍ਹਾਂ ਨੂੰ ਬਦਲਣ ਦੀ ਲੋੜ ਮਹਿਸੂਸ ਹੁੰਦੀ ਰਹਿੰਦੀ ਹੈ।
ਹਰੇਕ ਨਵੀਂ ਵ੍ਹੀਲਚੇਅਰ ਦੀ ਕੀਮਤ 500 ਡਾਲਰ ਹੈ ਤੇ ਕਮਿਊਨਿਟੀ ਵੱਲੋਂ ਇਨ੍ਹਾਂ ਦੀ ਖਰੀਦ ਲਈ ਫੰਡ ਹਾਸਲ ਕਰਨਾ ਵੀ ਜ਼ਰੂਰੀ ਹੈ। ਫਰਾਖ਼ਦਿਲੀ ਨਾਲ ਇਸ ਪਾਸੇ ਕਮਿਊਨਿਟੀ ਨੂੰ ਹੱਲਾਸ਼ੇਰੀ ਦੇਣ ਵਾਸਤੇ ਜੌਹਨ ਐਸਪਲੈਨ ਤੇ ਦ ਹੰਬਰਵਿਊ ਗਰੁੱਪ 31 ਦਸੰਬਰ ਤੱਕ ਇੱਕਠੇ ਹੋਣ ਵਾਲੇ 1 ਮਿਲੀਅਨ ਡਾਲਰ ਤੱਕ ਦੇ ਫੰਡਾਂ ਦੇ ਬਰਾਬਰ ਡੋਨੇਸ਼ਨ ਦੇਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ ਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀ ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ