Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤ

November 23, 2022 01:12 AM

ਅੰਮ੍ਰਿਤਸਰ, 22 ਨਵੰਬਰ (ਗਿਆਨ ਸਿੰਘ): ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੀਆਂ ਸੇਵਾਵਾਂ ਪੰਥਕ ਭਾਵਨਾਵਾਂ ਅਨੁਸਾਰ ਨਿਭਾਈਆਂ ਹਨ, ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ 26 ਨਵੰਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ