Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵਰਜੀਨੀਆ ਦੇ ਵਾਲਮਾਰਟ ਵਿੱਚ ਹਮਲਾਵਰ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 6 ਹਲਾਕ

November 23, 2022 08:57 AM

ਵਰਜੀਨੀਆ, 23 ਨਵੰਬਰ (ਪੋਸਟ ਬਿਊਰੋ) : ਬੁੱਧਵਾਰ ਤੜ੍ਹਕੇ ਨੂੰ ਵਰਜੀਨੀਆ ਵਿੱਚ ਵਾਲਮਾਰਟ ਵਿੱਚ ਇੱਕ ਸ਼ੂਟਰ ਵੱਲੋਂ ਗੋਲੀਆਂ ਚਲਾਏ ਜਾਣ ਕਾਰਨ ਛੇ ਵਿਅਕਤੀ ਮਾਰੇ ਗਏ। ਇਹ ਕੁੱਝ ਦਿਨਾਂ ਦੇ ਅੰਦਰ ਅੰਦਰ ਵਾਪਰੀ ਦੂਜੀ ਇਸ ਕਿਸਮ ਦੀ ਘਟਨਾ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਹਮਲਾਵਰ ਵੀ ਮਾਰਿਆ ਗਿਆ।
ਬੁੱਧਵਾਰ ਤੜ੍ਹਕੇ ਪੁਲਿਸ ਅਧਿਕਾਰੀ ਲੀਓ ਕੋਸਿੰਸਕੀ ਨੇ ਆਖਿਆ ਕਿ ਚੀਜ਼ਪੀਕ ਵਿੱਚ ਸਥਿਤ ਸਟੋਰ ਇਸ ਸਮੇਂ ਸੁਰੱਖਿਅਤ ਹੈ ਤੇ ਜਾਂਚ ਦੌਰਾਨ ਇਸ ਨੂੰ ਕਈ ਦਿਨਾਂ ਲਈ ਬੰਦ ਰੱਖਿਆ ਜਾਵੇਗਾ। ਇਹ ਸੂ਼ਟਿੰਗ ਉਸ ਘਟਨਾ ਤੋਂ ਤਿੰਨ ਦਿਨ ਬਾਅਦ ਵਾਪਰੀ ਜਦੋਂ ਕੋਲੋਰਾਡੋ ਦੇ ਇੱਕ ਗੇਅ ਨਾਈਟਕਲੱਬ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜ ਲੋਕਾਂ ਦੀ ਜਾਨ ਲੈ ਲਈ ਤੇ 17 ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਾਲ ਦੇ ਸੁ਼ਰੂ ਵਿੱਚ ਯੂਵਾਲਡੇ, ਟੈਕਸਸ ਵਿੱਚ ਇੱਕ ਐਲੀਮੈਂਟਰੀ ਸਕੂਲ ਵਿੱਚ ਗੰਨਮੈਨ ਵੱਲੋਂ ਚਲਾਈਆਂ ਗੋਲੀਆਂ ਕਾਰਨ 21 ਵਿਅਕਤੀ ਮਾਰੇ ਗਏ ਸਨ।
ਕੋਸਿੰਸਕੀ ਨੇ ਆਖਿਆ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਗੰਨਮੈਨ ਕਿਵੇਂ ਮਾਰਿਆ ਗਿਆ। ਪਰ ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਉਸ ਉੱਤੇ ਗੋਲੀ ਨਹੀਂ ਚਲਾਈ ਗਈ। ਸ਼ੂਟਿੰਗ ਉਸ ਸਮੇਂ ਰੁਕ ਗਈ ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ। ਚੀਜ਼ਪੀਕ, ਵਰਜੀਨੀਆ ਦੀ ਦੂਜੀ ਸੱਭ ਤੋਂ ਵੱਡੀ ਸਿਟੀ ਹੈ ਤੇ ਇਹ ਨੌਰਫੋਕ ਤੇ ਵਰਜੀਨੀਆ ਬੀਚ ਦੀਆਂ ਕਮਿਊਨਿਟੀਜ਼ ਦੇ ਨੇੜੇ ਪੈਂਦੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ