Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਨੌਜਵਾਨ ਨੇ ਕਈ ਦਿਨਾਂ ਤੱਕ ਨਾਬਾਲਿਗ ਲੜਕੀ ਨਾਲ ਕੀਤਾ ਬਲਾਤਕਾਰ, ਮੁਲਜ਼ਮ ਫਰਾਰ

November 23, 2022 04:01 PM

ਬਰੇਲੀ ,23 ਨਵੰਬਰ (ਪੋਸਟ ਬਿਊਰੋ)- ਜ਼ਿਲੇ ਦੇ ਥਾਣਾ ਫੇਜ਼-3 ਖੇਤਰ ਦੇ ਪਿੰਡ ਮਮੂਰਾ ਤੋਂ 20 ਦਿਨਾਂ ਤੋਂ ਲਾਪਤਾ ਨਾਬਾਲਿਗ ਲੜਕੀ ਨੂੰ ਪੁਲਸ ਨੇ ਬੁੱਧਵਾਰ ਨੂੰ ਮੈਟਰੋ ਸਟੇਸ਼ਨ ਨੇੜਿਓਂ ਬਰਾਮਦ ਕਰ ਲਿਆ ਹੈ। ਥਾਣਾ ਫੇਜ਼-3 ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਸਿੰਘ ਨੇ ਦੱਸਿਆ ਕਿ ਮਮੂਰਾ ਪਿੰਡ ਤੋਂ ਇਕ ਨਾਬਾਲਗ ਲੜਕੀ ਲਾਪਤਾ ਹੋ ਗਈ ਸੀ। ਉਸ ਨੇ ਦੱਸਿਆ ਕਿ ਲੜਕੀ ਅਨੁਸਾਰ ਉਹ ਜਿਸ ਕੰਪਨੀ ਵਿਚ ਕੰਮ ਕਰਦੀ ਸੀ, ਉਸ ਵਿਚ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਉਸ ਨੂੰ ਅਗਵਾ ਕਰ ਲਿਆ ਸੀ। ਜਾਂਚ ਦੌਰਾਨ ਪੁਲੀਸ ਨੇ ਅੱਜ ਸੈਕਟਰ-59 ਮੈਟਰੋ ਸਟੇਸ਼ਨ ਨੇੜੇ ਤੋਂ ਲੜਕੀ ਨੂੰ ਬਰਾਮਦ ਕੀਤਾ। ਸਿੰਘ ਨੇ ਦੱਸਿਆ ਕਿ ਲੜਕੀ ਨੂੰ ਅਗਵਾ ਕਰਨ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਪੁਲਸ ਮੁਤਾਬਕ ਲੜਕੀ ਨੇ ਦੋਸ਼ ਲਾਇਆ ਹੈ ਕਿ ਨੌਜਵਾਨ ਉਸ ਨਾਲ ਕਈ ਦਿਨਾਂ ਤੱਕ ਬਲਾਤਕਾਰ ਕਰਦਾ ਰਿਹਾ। ਉਸ ਨੇ ਦੱਸਿਆ ਕਿ ਮੁਲਜ਼ਮ ਲੜਕੀ ਨੂੰ ਬਰੇਲੀ ਜ਼ਿਲੇ 'ਚ ਲੈ ਗਿਆ ਸੀ। ਪੁਲਸ ਅਨੁਸਾਰ ਮੁਲਜ਼ਮ ਅੱਜ ਉਸ ਨੂੰ ਕਿਤੇ ਹੋਰ ਲਿਜਾ ਰਿਹਾ ਸੀ, ਜਦੋਂ ਪੁਲੀਸ ਨੇ ਉਸ ਨੂੰ ਮੈਟਰੋ ਸਟੇਸ਼ਨ ਦੇ ਨੇੜੇ ਤੋਂ ਬਰਾਮਦ ਕਰ ਲਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਮੈਡੀਕਲ ਜਾਂਚ 'ਚ ਬਲਾਤਕਾਰ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮਾਮਲੇ 'ਚ ਪੋਕਸੋ ਐਕਟ ਸਮੇਤ ਹੋਰ ਸਬੰਧਤ ਧਾਰਾਵਾਂ ਜੋੜ ਦਿੱਤੀਆਂ ਜਾਣਗੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼