Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਯੂਕਰੇਨ ਦੇ ਹਸਪਤਾਲ 'ਤੇ ਰੂਸੀ ਹਮਲੇ 'ਚ ਨਵਜੰਮੇ ਬੱਚੇ ਦੀ ਮੌਤ, ਮਲਬੇ 'ਚ ਫਸੇ ਲੋਕਾਂ ਨੂੰ ਕੱਢ ਰਹੇ ਬਚਾਅ ਕਰਮੀ

November 23, 2022 04:28 PM

ਕੀਵ, 23 ਨਵੰਬਰ (ਪੋਸਟ ਬਿਊਰੋ)- ਯੂਕਰੇਨ ਦੇ ਮੈਟਰਨਿਟੀ ਵਾਰਡ 'ਤੇ ਰੂਸੀ ਹਮਲੇ 'ਚ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ। ਰੂਸ ਨੇ ਯੂਕਰੇਨ ਵਿੱਚ ਦੋ ਹੋਰ ਨਾਗਰਿਕ ਟਿਕਾਣਿਆਂ ਉੱਤੇ ਹਮਲਾ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਬੁੱਧਵਾਰ ਨੂੰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ "ਅੱਤਵਾਦ" ਅਤੇ "ਕਤਲ" ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਇਆ। ਯੂਕਰੇਨ ਦੀਆਂ ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਰੂਸੀ ਰਾਕੇਟ ਨੇ ਦੱਖਣੀ ਜ਼ਪੋਰਿਜ਼ਝਿਆ ਖੇਤਰ ਦੇ ਵਿਲਨਯਾਂਸਕ ਖੇਤਰ ਵਿੱਚ ਰਾਤ ਭਰ ਇੱਕ ਇਮਾਰਤ `ਤੇ ਹਮਲਾ ਕੀਤਾ। ਇਸ ਤਾਜ਼ਾ ਹਮਲੇ ਵਿੱਚ ਇੱਕ ਮੈਡੀਕਲ ਸਹੂਲਤ ਵੀ ਨੁਕਸਾਨੀ ਗਈ ਸੀ।
ਉਨ੍ਹਾਂ ਅੱਗੇ ਕਿਹਾ ਕਿ ਹਮਲੇ ਦੇ ਸਮੇਂ ਇਮਾਰਤ ਵਿੱਚ ਇੱਕ ਨਵਜੰਮਿਆ ਬੱਚਾ, ਇੱਕ ਔਰਤ ਅਤੇ ਇੱਕ ਡਾਕਟਰ ਮੌਜੂਦ ਸਨ। ਹਮਲੇ 'ਚ ਬੱਚੇ ਦੀ ਮੌਤ ਹੋ ਗਈ ਜਦਕਿ ਔਰਤ ਅਤੇ ਡਾਕਟਰ ਨੂੰ ਮਲਬੇ 'ਚੋਂ ਬਚਾ ਲਿਆ ਗਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਮਲਬੇ ਵਿੱਚ ਕੋਈ ਹੋਰ ਦੱਬਿਆ ਨਹੀਂ ਹੈ। 24 ਫਰਵਰੀ ਨੂੰ ਯੂਕਰੇਨ 'ਤੇ ਰੂਸ ਦਾ ਹਮਲਾ ਸ਼ੁਰੂ ਹੋਣ ਤੋਂ ਬਾਅਦ, ਰੂਸੀ ਹਵਾਈ ਹਮਲੇ ਵਾਰ-ਵਾਰ ਯੂਕਰੇਨ ਦੇ ਹਸਪਤਾਲਾਂ ਨੂੰ ਨਿਸ਼ਾਨਾ ਬਣਾ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ