Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਕਾਊਂਸਲ ਕਮੇਟੀ ਵਿੱਚ ਸੇਵਾ ਨਿਭਾਅ ਕੇ ਆਪਣੀ ਕਮਿਊਨਿਟੀ ਦੀ ਬਦਲੋ ਨੁਹਾਰ

November 23, 2022 10:46 PM

ਮਿਸੀਸਾਗਾ, 23 ਨਵੰਬਰ (ਪੋਸਟ ਬਿਊਰੋ) : ਸਿਟੀ ਆਫ ਮਿਸੀਸਾਗਾ ਚਾਹੁੰਦੀ ਹੈ ਕਿ ਨਾਗਰਿਕ ਉਨ੍ਹਾਂ ਦੀਆਂ ਕਮੇਟੀਆਂ, ਲੋਕਲ ਬੋਰਡਜ਼ ਵਿੱਚ ਕੰਮ ਕਰਨ। ਇਹ ਕਮੇਟੀਆਂ ਸਿਟੀ ਕਾਉਂਸਲ ਨੂੰ ਸਿਫਾਰਿਸ਼ਾਂ ਕਰਦੀਆਂ ਹਨ ਜਾਂ ਫਿਰ ਕੁੱਝ ਖਾਸ ਮੁੱਦਿਆਂ ਉੱਤੇ ਆਜ਼ਾਦਾਨਾਂ ਢੰਗ ਨਾਲ ਫੈਸਲੇ ਲੈਂਦੀਆਂ ਹਨ।
ਇਸ ਸਬੰਧ ਵਿੱਚ ਅਰਜ਼ੀਆਂ 24 ਨਵੰਬਰ ਤੋਂ 15 ਦਸੰਬਰ, 2022 ਤੱਕ ਸਵੀਕਾਰੀਆਂ ਜਾਣਗੀਆਂ। ਇਹ ਕਮੇਟੀਆਂ ਤੇ ਬੋਰਡ ਕਈ ਤਰ੍ਹਾਂ ਦੇ ਹੁੰਦੇ ਹਨ, ਜਿਨ੍ਹਾਂ ਲਈ ਸਥਾਨਕ ਨਾਗਰਿਕਾਂ ਨੂੰ ਮੈਂਬਰ ਲੈਣਾ ਹੁੰਦਾ ਹੈ। ਇਨ੍ਹਾਂ ਵਿੱਚ ਅਸੈਸੇਬਿਲਿਟੀ ਐਡਵਾਈਜ਼ਰੀ ਕਮੇਟੀ, ਹੈਰੀਟੇਜ ਐਡਵਾਈਜ਼ਰੀ ਕਮੇਟੀ, ਮਿਸੀਸਾਗਾ ਆਰਟਸ ਕਾਊਂਸਲ, ਮਿਸੀਸਾਗਾ ਪਬਲਿਕ ਲਾਇਬ੍ਰੇਰੀ ਬੋਰਡ ਤੇ ਹੋਰ ਸ਼ਾਮਲ ਹਨ। ਮੈਂਬਰਾਂ ਨੂੰ 14 ਨਵੰਬਰ, 2026 ਨੂੰ ਖ਼ਤਮ ਹੋਣ ਜਾ ਰਹੀ ਚਾਰ ਸਾਲਾ ਮਿਆਦ ਲਈ ਸੇਵਾ ਕਰਨੀ ਹੋਵੇਗੀ।
ਸਿਟੀ ਵੱਲੋਂ ਅਜਿਹੀਆਂ ਕਮੇਟੀਆਂ ਲਈ ਕੰਮ ਕਰਨ ਦੇ ਚਾਹਵਾਨਾਂ ਲਈ ਡਰੌਪ ਇਨ ਇਨਫਰਮੇਸ਼ਨ ਸੈਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਹੀ ਅਰਜ਼ੀ ਪ੍ਰਕਿਰਿਆ ਵੀ ਜਾਰੀ ਰੱਖੀ ਜਾਵੇਗੀ। ਕਾਊਂਸਲ ਕਮੇਟੀ ਅਪੁਆਇੰਟਮੈਂਟਸ ਡਰੌਪ-ਇਨ ਇਨਫਰਮੇਸ਼ਨ ਸੈਸ਼ਨ 24 ਨਵੰਬਰ ਦਿਨ ਵੀਰਵਾਰ ਨੂੰ ਸ਼ਾਮੀਂ 6:00 ਵਜੇ ਤੋਂ 7:30 ਵਜੇ ਤੱਕ ਕਾਊਂਸਲ ਚੇਂਬਰਜ਼, ਸਿਟੀ ਹਾਲ 300 ਸਿਟੀ ਸੈਂਟਰ ਡਰਾਈਵ, ਮਿਸੀਸਾਗਾ, ਓਨਟਾਰੀਓ ਵਿਖੇ ਕਰਵਾਇਆ ਜਾਵੇਗਾ।
ਸਿਟੀ ਦੀਆਂ ਕਮੇਟੀਆਂ, ਲੋਕਲ ਬੋਰਡਜ਼ ਤੇ ਅਥਾਰਟੀਜ਼ ਬਾਰੇ ਜਾਣਕਾਰੀ ਕਾਊਂਸਲ ਕਮੇਟੀ ਦੀ ਵੈੱਬਸਾਈਟ ਉੱਤੇ ਉਪਲਬਧ ਹੈ। ਅਰਜ਼ੀ ਪ੍ਰਕਿਰਿਆ ਤੇ ਹਰੇਕ ਕਮੇਟੀ ਲਈ ਲੋੜੀਂਦੀ ਯੋਗਤਾ ਬਾਰੇ ਜਾਣਕਾਰੀ ਸਿਟੀਜ਼ਨ ਅਪੁਆਇੰਟਮੈਂਟ ਵੈੱਬਪੇਜ ਉੱਤੇ ਉਪਲਬਧ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ