Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਟੋਰਾਂਟੋ ਤੇ ਜੀਟੀਏ ਵਿੱਚ ਅੱਜ ਛਾਈ ਰਹੇਗੀ ਧੁੰਦ

November 24, 2022 08:58 AM

ਟੋਰਾਂਟੋ, 24 ਨਵੰਬਰ (ਪੋਸਟ ਬਿਊਰੋ) : ਵੀਰਵਾਰ ਸਵੇਰੇ ਟੋਰਾਂਟੋ ਤੇ ਜੀਟੀਏ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਨਾਲ ਮਾੜੀ ਵਿਜਿ਼ਬਿਲਿਟੀ ਕਾਰਨ ਗੱਡੀਆਂ ਚਲਾਉਣ ਵਾਲਿਆਂ ਨੂੰ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਐਨਵਾਇਰਮੈਂਟ ਕੈਨੇਡਾ ਵੱਲੋਂ ਬੁੱਧਵਾਰ ਨੂੰ ਰੀਜਨ ਲਈ ਇਹ ਧੁੰਦ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਵੀ ਆਖਿਆ ਗਿਆ ਹੈ ਕਿ ਸਵੇਰ ਵੇਲੇ ਇਹ ਧੁੰਦ ਜਿ਼ਆਦਾ ਹੋਵੇਗੀ। ਕਈ ਥਾਂਵਾਂ ਉੱਤੇ ਤਾਂ ਕੁੱਝ ਵੀ ਨਜ਼ਰ ਨਾ ਆਉਣ ਕਾਰਨ ਟਰੈਵਲ ਕਰਨਾ ਨਾਮੁਮਕਿਨ ਹੋਵੇਗਾ।ਪਰ ਇਹ ਵੀ ਆਖਿਆ ਗਿਆ ਹੈ ਕਿ ਸਵੇਰ ਵੇਲੇ ਇਹ ਧੁੰਦ ਛਟ ਜਾਵੇਗੀ।
ਮੌਸਮ ਵਿਗਿਆਨੀ ਜਿਲ ਟੇਲਰ ਦਾ ਕਹਿਣਾ ਹੈ ਕਿ ਕਈ ਥਾਂਵਾਂ ਉੱਤੇ ਇਹ ਧੁੰਦ ਹੱਢ ਜਮਾ ਦੇਣ ਵਾਲੀ ਹੋਵੇਗੀ। ਉਨ੍ਹਾਂ ਆਖਿਆ ਕਿ ਇੱਕ ਵਾਰੀ ਧੁੰਦ ਛਟ ਜਾਣ ਤੋਂ ਬਾਅਦ ਬੱਦਲਵਾਈ ਹੋ ਜਾਵੇਗੀ ਤੇ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ