Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਚੀਨ 'ਚ ਫਿਰ ਡਰ ਰਿਹਾ ਕੋਰੋਨਾ, 1 ਦਿਨ 'ਚ ਆਏ 30 ਹਜ਼ਾਰ ਤੋਂ ਵੱਧ ਮਾਮਲੇ

November 24, 2022 11:53 AM

ਬੀਜਿੰਗ, 24 ਨਵੰਬਰ (ਪੋਸਟ ਬਿਊਰੋ)- ਚੀਨ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੇ ਇੱਕ ਵਾਰ ਫਿਰ ਡਰਾ ਦਿੱਤਾ ਹੈ। ਦਰਅਸਲ, ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ, ਇੱਕ ਦਿਨ ਵਿੱਚ ਕੋਰੋਨਾ ਦੇ ਕੇਸ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਏ ਹਨ। ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ, ਨੈਸ਼ਨਲ ਹੈਲਥ ਬਿਊਰੋ ਨੇ ਕਿਹਾ ਕਿ ਬੁੱਧਵਾਰ ਨੂੰ ਚੀਨ ਵਿੱਚ 31,454 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 27,517 ਮਾਮਲੇ ਬਿਨਾਂ ਲੱਛਣਾਂ ਦੇ ਸਾਹਮਣੇ ਆਏ ਸਨ। ਚੀਨ ਵਿੱਚ ਕੋਰੋਨਾ ਨੂੰ ਰੋਕਣ ਲਈ ਲਾਕਡਾਊਨ, ਮਾਸ ਟੈਸਟਿੰਗ ਅਤੇ ਯਾਤਰਾ ਪਾਬੰਦੀਆਂ ਵਰਗੇ ਉਪਾਅ ਅਪਣਾਏ ਜਾ ਰਹੇ ਹਨ।
ਹਾਲਾਂਕਿ ਕੋਰੋਨਾ ਦੇ ਨਵੇਂ ਮਾਮਲੇ ਚੀਨ ਦੀ 1[4 ਅਰਬ ਦੀ ਵੱਡੀ ਆਬਾਦੀ ਤੋਂ ਬਹੁਤ ਘੱਟ ਹਨ। ਪਰ ਬੀਜਿੰਗ ਦੀ ਸਖਤ ਜ਼ੀਰੋ ਕੋਵਿਡ ਨੀਤੀ ਦੇ ਤਹਿਤ, ਹਲਕੇ ਪ੍ਰਕੋਪ ਵੀ ਪੂਰੇ ਸ਼ਹਿਰਾਂ ਨੂੰ ਬੰਦ ਕਰ ਸਕਦੇ ਹਨ ਅਤੇ ਸੰਕਰਮਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਸਖਤੀ ਨਾਲ ਅਲੱਗ ਕਰ ਸਕਦੇ ਹਨ। ਜ਼ੀਰੋ ਕੋਵਿਡ ਨੀਤੀ ਨੇ ਵੀ ਦੇਸ਼ ਵਿੱਚ ਬਹੁਤ ਗੁੱਸਾ ਪੈਦਾ ਕੀਤਾ ਹੈ। ਨਤੀਜੇ ਵਜੋਂ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ 'ਚ ਵੀ ਵਿਰੋਧ ਦੇਖਣ ਨੂੰ ਮਿਿਲਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ