Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਐਮਰਜੰਸੀ ਐਕਟ ਮਾਮਲੇ ਵਿੱਚ ਕਮਿਸ਼ਨ ਸਾਹਮਣੇ ਅੱਜ ਪੇਸ਼ ਹੋਣਗੇ ਟਰੂਡੋ

November 25, 2022 08:06 AM

ਓਟਵਾ, 25 ਨਵੰਬਰ (ਪੋਸਟ ਬਿਊਰੋ) : ਫਰੀਡਮ ਕੌਨਵੌਏ ਵੱਲੋਂ ਕੀਤੇ ਗਏ ਮੁਜ਼ਾਹਰਿਆਂ ਨੂੰ ਰੋਕਣ ਲਈ ਐਮਰਜੰਸੀ ਐਕਟ ਲਾਗੂ ਕਰਨ ਦੇ ਮਾਮਲੇ ਦੀ ਚੱਲ ਰਹੀ ਜਨਤਕ ਜਾਂਚ ਵਿੱਚ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਗਵਾਹੀ ਲਈ ਕਮਿਸ਼ਨ ਅੱਗੇ ਪੇਸ਼ ਹੋਣਗੇ।
ਇਸ ਪਬਲਿਕ ਆਰਡਰ ਐਮਰਜੰਸੀ ਕਮਿਸ਼ਨ ਦੀ ਇਹ ਸੁਣਵਾਈ ਛੇ ਹਫਤਿਆਂ ਤੱਕ ਚੱਲੀ ਤੇ ਟਰੂਡੋ ਇਸ ਮਾਮਲੇ ਵਿੱਚ ਗਵਾਹੀ ਦੇਣ ਵਾਲੇ ਆਖਰੀ ਸ਼ਖ਼ਸ ਹੋਣਗੇ। ਡਾਊਨਟਾਊਨ ਓਟਵਾ ਤੇ ਕਈ ਹੋਰਨਾਂ ਬਾਰਡਰ ਲਾਂਘਿਆਂ ਉੱਤੇ ਫਰੀਡਮ ਕੌਨਵੌਏ ਦੇ ਮੈਂਬਰਾਂ ਵੱਲੋਂ ਕੀਤੇ ਗਏ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਐਮਰਜੰਸੀ ਐਕਟ ਲਾਗੂ ਕੀਤੇ ਜਾਣ ਦੇ ਮਾਮਲੇ ਦੀ ਚੱਲ ਰਹੀ ਸੁਣਵਾਈ ਵਿੱਚ ਸੱਤ ਲਿਬਰਲ ਮੰਤਰੀ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ।
ਇਨ੍ਹਾਂ ਮੰਤਰੀਆਂ ਵੱਲੋਂ ਹੁਣ ਤੱਕ ਦਿੱਤੀ ਗਈ ਗਵਾਹੀ ਮੁਤਾਬਕ 14 ਫਰਵਰੀ ਨੂੰ ਐਮਰਜੰਸੀ ਐਕਟ ਲਾਗੂ ਕਰਨਾ ਇਸ ਲਈ ਜ਼ਰੂਰੀ ਸੀ ਕਿਉਂਕਿ ਕੈਨੇਡਾ ਦੀ ਸਕਿਊਰਿਟੀ, ਅਰਥਚਾਰਾ ਤੇ ਕੌਮਾਂਤਰੀ ਸਾਖ਼ ਦਾਅ ਉੱਤੇ ਲੱਗੀ ਹੋਈ ਸੀ। ਟਰੂਡੋ ਨੂੰ ਅਜਿਹੇ ਸਵਾਲਾਂ ਦਾ ਜਵਾਬ ਦੇਣਾ ਪੈ ਸਕਦਾ ਹੈ ਕਿ ਉਨ੍ਹਾਂ ਦੀ ਕੈਬਨਿਟ ਨੂੰ ਕੈਨੇਡਾ ਦੀ ਸਕਿਊਰਿਟੀ ਨੂੰ ਖਤਰੇ ਬਾਰੇ ਕਿਹੋ ਜਿਹੀ ਕਾਨੂੰਨੀ ਸਲਾਹ ਹਾਸਲ ਹੋਈ ਸੀ?

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ