Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਮਹਾਰਾਸ਼ਟਰ ਦੇ ਨਾਗਪੁਰ 'ਚ ਰੇਲਵੇ ਫੁੱਟ ਉਵਰਬ੍ਰਿਜ ਦੀ ਸਲੈਬ ਡਿੱਗੀ, 4 ਗੰਭੀਰ ਜ਼ਖਮੀ

November 27, 2022 04:22 PM

ਨਾਗਪੁਰ, 27 ਨਵੰਬਰ (ਪੋਸਟ ਬਿਊਰੋ)- ਮਹਾਰਾਸ਼ਟਰ ਦੇ ਨਾਗਪੁਰ 'ਚ ਰੇਲਵੇ ਸਟੇਸ਼ਨ 'ਤੇ ਫੁੱਟ ਉਵਰਬ੍ਰਿਜ ਦੀ ਸਲੈਬ ਅਚਾਨਕ ਡਿੱਗ ਗਈ। ਇਸ ਹਾਦਸੇ 'ਚ 4 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਸ਼ਾਮ ਕਰੀਬ 5 ਵਜੇ ਚੰਦਰਪੁਰ ਦੇ ਬੱਲਰ ਸ਼ਾਹ ਸਟੇਸ਼ਨ 'ਤੇ ਵਾਪਰੀ।
ਫੁੱਟ ਉਵਰਬ੍ਰਿਜ ਦੀ ਸਲੈਬ ਡਿੱਗਣ ਕਾਰਨ ਸਾਰੇ ਯਾਤਰੀ ਰੇਲ ਪਟੜੀ 'ਤੇ ਉੱਪਰ ਤੋਂ ਹੇਠਾਂ ਡਿੱਗ ਗਏ। ਚਾਰ ਲੋਕ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਚੰਦਰਪੁਰ ਰੈਫਰ ਕਰ ਦਿੱਤਾ ਗਿਆ ਹੈ। ਫੁੱਟ ਉਵਰਬ੍ਰਿਜ ਬਹੁਤ ਪੁਰਾਣਾ ਦੱਸਿਆ ਜਾਂਦਾ ਹੈ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਉਨ੍ਹਾਂ ਪਟੜੀਆਂ 'ਤੇ ਕੋਈ ਰੇਲ ਗੱਡੀ ਨਹੀਂ ਚੱਲ ਰਹੀ ਸੀ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਰਿਪੋਰਟਾਂ ਮੁਤਾਬਕ ਫੁੱਟਬ੍ਰਿਜ 60 ਫੁੱਟ ਉੱਚਾ ਹੈ ਅਤੇ ਕਾਫੀ ਪੁਰਾਣਾ ਹੈ। ਇਹ ਪਲੇਟਫਾਰਮ ਨੰਬਰ ਇੱਕ ਅਤੇ ਦੋ ਨੂੰ ਜੋੜਦਾ ਹੈ।
ਰੇਲਵੇ ਦੇ ਬੁਲਾਰੇ ਸ਼ਿਵਾਜੀ ਸੁਤਾਰ ਨੇ ਦੱਸਿਆ, "ਸਾਰਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ।" ਰੇਲਵੇ ਨੇ ਗੰਭੀਰ ਜ਼ਖ਼ਮੀਆਂ ਲਈ 1 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ