Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਬੈਂਗਲੁਰੂ ਵਿਚ ਬਾਈਕ ਟੈਕਸੀ ਡਰਾਈਵਰ ਅਤੇ ਦੋਸਤ ਨੇ 22 ਸਾਲਾ ਲੜਕੀ ਨਾਲ ਕੀਤਾ ਬਲਾਤਕਾਰ

November 29, 2022 03:54 PM

ਬੈਂਗਲੁਰੂ, 29 ਨਵੰਬਰ (ਪੋਸਟ ਬਿਊਰੋ)- ਇਕ 22 ਸਾਲਾ ਔਰਤ ਨਾਲ 'ਬਾਈਕ ਟੈਕਸੀ' ਡਰਾਈਵਰ ਅਤੇ ਉਸ ਦੇ ਦੋਸਤ ਨੇ ਕਥਿਤ ਤੌਰ 'ਤੇ ਬਲਾਤਕਾਰ ਕੀਤਾ, ਜਦੋਂ ਪੀੜਤਾ ਨੇ ਕਿਤੇ ਜਾਣ ਲਈ ਬਾਈਕ ਟੈਕਸੀ ਬੁੱਕ ਕਰਵਾਈ ਸੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਇਲੈਕਟ੍ਰਾਨਿਕ ਸਿਟੀ ਥਾਣਾ ਖੇਤਰ 'ਚ ਵਾਪਰੀ। ਪੁਲਿਸ ਦੇ ਇੱਕ ਸੂਤਰ ਨੇ ਦੱਸਿਆ ਕਿ ਪੀੜਤਾ ਕੇਰਲ ਦੀ ਰਹਿਣ ਵਾਲੀ ਹੈ। ਬੈਂਗਲੁਰੂ ਪੁਲਿਸ ਕਮਿਸ਼ਨਰ ਪ੍ਰਤਾਪ ਰੈੱਡੀ ਨੇ ਕਿਹਾ, ''ਲੜਕੀ ਨੇ ਇਕ ਦੋਸਤ ਦੇ ਘਰ ਤੋਂ ਦੂਜੇ ਘਰ ਜਾਣ ਲਈ 'ਬਾਈਕ ਟੈਕਸੀ ਕੰਪਨੀ' ਤੋਂ ਟੈਕਸੀ ਬੁੱਕ ਕੀਤੀ ਸੀ। ਰਸਤੇ 'ਚ ਡਰਾਈਵਰ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਪੀੜਤਾ ਨੂੰ ਆਪਣੀ ਜਗ੍ਹਾ 'ਤੇ ਲੈ ਗਿਆ, ਜਿੱਥੇ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਲੜਕੀ ਨਾਲ ਬਲਾਤਕਾਰ ਕੀਤਾ। ਵਾਰਦਾਤ ਸਮੇਂ ਇਕ ਔਰਤ ਵੀ ਮੌਕੇ 'ਤੇ ਮੌਜੂਦ ਸੀ।
ਰੈਡੀ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਮਾਮਲਾ 26 ਨਵੰਬਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਬੀਮਾਰ ਮਹਿਸੂਸ ਕਰਨ ਤੋਂ ਬਾਅਦ ਡਾਕਟਰ ਕੋਲ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਮਦਦ ਨਾਲ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਇਕ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼