Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਡਾ. ਸੁਖਦੇਵ ਸਿੰਘ ਝੰਡ ਐੱਮ.ਪੀ. ਸੋਨੀਆ ਸਿੱਧੂ ਵੱਲੋਂ ਮਹਾਰਾਣੀ ਅਲਿਜ਼ਾਬੈੱਥ-।। ਪਲਾਟੀਨਮ ਜੁਬਿਲੀ ਪਿੰਨ ਐਵਾਰਡ ਨਾਲ ਸਨਮਾਨਿਤ

December 01, 2022 01:35 PM

ਬਰੈਂਪਟਨ, -ਲੰਘੇ ਮੰਗਲਵਾਰ 29 ਨਵੰਬਰ ਨੂੰ ਪੱਤਰਕਾਰ ਤੇ ਲੇਖਕ ਡਾ. ਸੁਖਦੇਵ ਸਿੰਘ ਝੰਡ ਨੂੰ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ‘ਮਹਾਰਾਣੀ ਅਲਿਜ਼ਾਬੈੱਥ-।। ਪਲਾਟੀਨਮ ਜੁਬਿਲੀ ਪਿੰਨ ਐਵਾਰਡ’ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਐੱਮ.ਪੀ. ਸੋਨੀਆ ਸਿੱਧੂ ਨੇ ਡਾ. ਝੰਡ ਦੀਆਂ ਪੰਜਾਬੀ ਪੱਤਰਕਾਰੀ, ਪੰਜਾਬੀ ਸਾਹਿਤ, ਸਿੱਖਿਆ, ਖੇਡਾਂ ਅਤੇ ਸਿਹਤ ਸਬੰਧੀ ਜਾਗਰੂਕਤਾ, ਆਦਿ ਖ਼ੇਤਰਾਂ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਡਾ. ਸੁਖਦੇਵ ਸਿੰਘ ਝੰਡ ਨੂੰ ਇਹ ਸਨਮਾਨ ਪ੍ਰਦਾਨ ਕਰਦਿਆਂ ਬੇਹੱਦ ਖ਼ੁਸ਼ੀ ਮਹਿਸੂਸ ਹੋ ਰਹੀ ਅਤੇ ਉਹ ਉਮੀਦ ਕਰਦੇ ਹਨ ਕਿ ਡਾ. ਝੰਡ ਅੱਗੋਂ ਵੀ ਅਜਿਹੀਆਂ ਸਮਾਜਿਕ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਹ ਐਵਾਰਡ ਦੇਣ ਲਈ ਐੱਮ.ਪੀ. ਸੋਨੀਆ ਸਿੱਧੂ ਦਾ ਧੰਨਵਾਦ ਕਰਦਿਆਂ ਡਾ. ਝੰਡ ਨੇ ਕਿਹਾ ਕਿ ਇਹ ਕੇਵਲ ਉਨ੍ਹਾਂ ਦਾ ਹੀ ਸਨਮਾਨ ਨਹੀਂ ਹੈ, ਸਗੋਂ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਪੰਜਾਬੀਅਤ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਨ੍ਹਾਂ ਖ਼ੇਤਰਾਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ