Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਛੇ ਸਾਲਾ ਬੱਚੇ ਉੱਤੇ ਹਮਲਾ ਕਰਨ ਵਾਲੇ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸ

December 02, 2022 09:02 AM

ਟੋਰਾਂਟੋ, 2 ਦਸੰਬਰ (ਪੋਸਟ ਬਿਊਰੋ) : ਵੀਰਵਾਰ ਨੂੰ ਸਕਾਰਬਰੋ ਵਿੱਚ ਇੱਕ ਬੱਚੇ ਉੱਤੇ ਹੋਏ ਹਮਲੇ ਤੋਂ ਬਾਅਦ ਟੋਰਾਂਟੋ ਪੁਲਿਸ ਵੱਲੋਂ ਮਸ਼ਕੂਕ ਦੀ ਭਾਲ ਕੀਤੀ ਜਾ ਰਹੀ ਹੈ।
ਸਵੇਰੇ 11:30 ਵਜੇ ਪੁਲਿਸ ਨੂੰ ਛੇ ਸਾਲ ਦੇ ਬੱਚੇ ਉੱਤੇ ਹੋਏ ਕਥਿਤ ਹਮਲੇ ਤੋਂ ਬਾਅਦ ਮੈਡੋਵਾਲ ਤੇ ਵਨੀਤਾ ਰੋਡਜ਼ ਏਰੀਆ ਵਿੱਚ ਪੁਲਿਸ ਨੂੰ ਸੱਦਿਆ ਗਿਆ। ਪੁਲਿਸ ਨੇ ਆਖਿਆ ਕਿ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੱਚੇ ਤੱਕ ਪਹੁੰਚ ਕੀਤੀ ਜਿਹੜਾ ਉਸ ਸਮੇਂ ਖੇਡ ਰਿਹਾ ਸੀ ਤੇ ਉਸ ਵਿਅਕਤੀ ਨੇ ਉਸ ਨੂੰ ਕੈਂਡੀ ਦਿੱਤੀ। ਫਿਰ ਉਸ ਵਿਅਕਤੀ ਨੇ ਉਸ ਬੱਚੇ ਉੱਤੇ ਹਮਲਾ ਕਰ ਦਿੱਤਾ। ਪੁਲਿਸ ਨੇ ਆਖਿਆ ਕਿ ਮਸ਼ਕੂਕ ਇਹ ਹਮਲਾ ਕਰਨ ਤੋਂ ਤੁਰੰਤ ਬਾਅਦ ਫਰਾਰ ਹੋ ਗਿਆ ਤੇ ਉਸ ਨੂੰ ਆਖਰੀ ਵਾਰੀ ਵਨੀਤਾ ਰੋਡ ਦੇ ਉੱਤਰ ਵੱਲ ਜਾਂਦਿਆਂ ਵੇਖਿਆ ਗਿਆ।
ਉਸ ਦੀ ਕੱਦਕਾਠੀ ਉੱਚੀ ਲੰਮੀਂ ਦੱਸੀ ਜਾਂਦੀ ਹੈ ਤੇ ਉਸ ਨੇ ਕਾਲੇ ਰੰਗ ਦੀ ਪੈਂਟ ਤੇ ਲਾਲ ਜੈਕੇਟ ਪਾਈ ਹੋਈ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ