Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਐੱਮ.ਸੀ.ਡੀ. ਚੋਣਾਂ: ਐਗਜਟਿ ਪੋਲ ਵਿਚ ‘ਆਪ‘ ਨੂੰ ਸਪੱਸ਼ਟ ਬਹੁਮਤ, ਭਾਜਪਾ ਤੋਂ ਖੁੰਝ ਸਕਦੀ ਹੈ ਲੋਕਲ ਬਾਡੀਜ਼

December 05, 2022 08:19 AM

ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਐੱਮ.ਸੀ.ਡੀ. ਚੋਣਾਂ ਵਿਚ ਐਗਜ਼ਿਟ ਪੋਲ ਨੇ ਐੱਮ.ਸੀ.ਡੀ. ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਅਨੁਮਾਨ ਲਗਾਇਆ ਹੈ। ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਐਗਜ਼ਿਟ ਪੋਲ ਮੁਤਾਬਿਕ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਡੀ ਜਿੱਤ ਵੱਲ ਵਧਦੀ ਨਜਰ ਆ ਰਹੀ ਹੈ। ਹੁਣ ਤੱਕ ਦੇ ਐਗਜ਼ਿਟ ਪੋਲ ਵਿਚ ‘ਆਪ’ ਨੂੰ ਐੱਮ.ਸੀ.ਡੀ. ਚੋਣਾਂ ਵਿਚ 250 ਵਿਚੋਂ 149 ਤੋਂ 171 ਵਾਰਡਾਂ ’ਤੇ ਜਿੱਤ ਦੀ ਗੱਲ ਕਹੀ ਗਈ ਹੈ। ਇਕ ਹੋਰ ਐਗਜ਼ਿਟ ਪੋਲ ਵਿਚ ‘ਆਪ’ ਨੂੰ 146 ਤੋਂ 156 ਸੀਟਾਂ ਮਿਲਣ ਦੀ ਗੱਲ ਕਹੀ ਗਈ ਹੈ। ਉਥੇ ਹੀ ਦੂਸਰੇ ਐਗਜ਼ਿਟ ਪੋਲ ਨੇ ਭਾਜਪਾ ਨੂੰ 69 ਤੋਂ 91 ਵਾਰਡਾਂ ਵਿਚ ਜਿੱਤ ਦੀ ਭਵਿੱਖਬਾਣੀ ਕੀਤੀ ਹੈ ਜਦੋਂ ਪਹਿਲੇ ਐਗਜ਼ਿਟ ਪੋਲ ਨੇ ਪਾਰਟੀ ਨੂੰ 84 ਤੋਂ 94 ਵਾਰਡਾਂ ਵਿੱਚ ਜਿੱਤਣ ਦਾ ਅਨੁਮਾਨ ਲਗਾਇਆ ਹੈ।
ਇਹ ਦੋਵੇਂ ਐਗਜ਼ਿਟ ਪੋਲ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਦੀ ਭਵਿੱਖਬਾਣੀ ਕਰ ਰਹੇ ਹਨ। ਦੋਵਾਂ ਅਨੁਮਾਨਾਂ ਅਨੁਸਾਰ ਕਾਂਗਰਸ ਨੂੰ 10 ਜਾਂ ਇਸ ਤੋਂ ਘੱਟ ਵਾਰਡਾਂ ਵਿਚ ਜਿੱਤ ਦੀ ਉਮੀਦ ਹੈ। ਦੋਵੇਂ ਐਗਜ਼ਿਟ ਪੋਲ ਦਰਸਾਉਂਦੇ ਹਨ ਕਿ ਦੂਸਰੇ 5 ਤੋਂ 9 ਵਾਰਡ ਜਿੱਤ ਸਕਦੇ ਹਨ। ਐਗਜ਼ਿਟ ਪੋਲ ਦੇ ਅਨੁਮਾਨ ਇਸ ਗੱਲ ਦੀ ਪੁਸਟੀ ਕਰਦੇ ਜਾਪਦੇ ਹਨ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਭਿ੍ਰਸ਼ਟਾਚਾਰ ਦੇ ਖਾਤਮੇ ਦੇ ਸੰਦੇਸ਼ ਨੇ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਹੈ।
ਦੱਸ ਦਈਏ ਕਿ 2007 ਤੋਂ ਐੱਮ.ਸੀ.ਡੀ. ’ਤੇ ਭਾਜਪਾ ਦਾ ਕਬਜ਼ਾ ਹੈ। 15 ਸਾਲਾਂ ਦੇ ਕਾਰਜਕਾਲ ਦੌਰਾਨ, ਇਸ ਪਾਰਟੀ ਨੇ ਨਗਰ ਨਿਗਮ ਨੂੰ ਐੱਨ.ਡੀ.ਐੱਮ.ਸੀ., ਐੱਸ.ਡੀ.ਐੈੱਮ.ਸੀ. ਤੇ ਈ.ਡੀ.ਐੱਮ.ਸੀ. (2012-2022) ਵਿਚ ਵੰਡਿਆ ਹੋਇਆ ਦੇਖਿਆ ਹੈ। ਤਿੰਨੇ ਨਿਗਮਾਂ ਦਾ ਏਕੀਕਰਨ ਇਸ ਸਾਲ ਦੇ ਸ਼ੁਰੂ ਵਿੱਚ ਹੀ ਹੋ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ