Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿਚ ਸਰਕਾਰੀ ਕਰਮਚਾਰੀਆਂ ਦੀ ਬੱਸ ’ਚ ਧਮਾਕਾ, 7 ਦੀ ਮੌਤ

December 06, 2022 12:05 PM

ਕਾਬੁਲ, 6 ਦਸੰਬਰ (ਪੋਸਟ ਬਿਊਰੋ) - ਅਫਗਾਨਿਸਤਾਨ ਦੇ ਉੱਤਰੀ ਬਲਖ ਸੂਬੇ ਦੀ ਰਾਜਧਾਨੀ ਮਜਾਰ-ਏ-ਸਰੀਫ ‘ਚ ਸਰਕਾਰੀ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ‘ਚ ਹੋਏ ਬੰਬ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜਖਮੀ ਹੋ ਗਏ। ਪੁਲਿਸ ਵਿਭਾਗ ਦੇ ਬੁਲਾਰੇ ਮੁਹੰਮਦ ਆਸਿਫ ਵਜੀਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਧਮਾਕਾ ਸਵੇਰੇ ਕਰੀਬ 7:30 ਵਜੇ ਉਸ ਸਮੇਂ ਹੋਇਆ ਜਦੋਂ ਮਜਾਰ-ਏ-ਸਰੀਫ ਸ਼ਹਿਰ ਦੇ ਪੁਲਿਸ ਜਿਲ੍ਹਾ-3 ਦੇ ਹੀਰਤਾਨ ਸਰਹੱਦੀ ਸ਼ਹਿਰ ਵਿਚ ਪੈਟਰੋਲੀਅਮ ਡਾਇਰੈਕਟੋਰੇਟ ਦੇ ਕਰਮਚਾਰੀਆਂ ਨੂੰ ਲੈ ਕੇ ਇਕ ਬੱਸ ਆਪਣੇ ਦਫਤਰ ਜਾ ਰਹੀ ਸੀ।
ਸੜਕ ਕਿਨਾਰੇ ਰੱਖੇ ਬੰਬ ਦੀ ਚਪੇਟ ਵਿਚ ਆਉਣ ਨਾਲ ਬੱਸ ਵਿਚ ਬਲਾਸਟ ਹੋ ਗਿਆ, ਜਿਸ ਵਿਚ ਸੱਤ ਲੋਕ ਮਾਰੇ ਗਏ ਅਤੇ ਛੇ ਹੋਰ ਜਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਂਚ ਸੁਰੂ ਕਰ ਦਿੱਤੀ ਗਈ ਹੈ। ਅਜੇ ਤੱਕ ਇਸ ਹਮਲੇ ਦੀ ਜਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ