Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਘਰ ਨੂੰ ਲੱਗੀ ਅੱਗ, ਇੱਕ ਵਿਅਕਤੀ ਨੂੰ ਪਹੁੰਚਾਇਆ ਗਿਆ ਹਸਪਤਾਲ

December 07, 2022 09:00 AM

ਮਿਲਟਨ, 7 ਦਸੰਬਰ (ਪੋਸਟ ਬਿਊਰੋ) : ਮੰਗਲਵਾਰ ਰਾਤ ਨੂੰ ਮਿਲਟਨ ਦੇ ਇੱਕ ਘਰ ਵਿੱਚ ਲੱਗੀ ਅੱਗ ਵਿੱਚੋਂ ਇੱਕ ਵਿਅਕਤੀ ਨੂੰ ਮੁਸ਼ਕਲ ਨਾਲ ਬਚਾਇਆ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਹਾਲਟਨ ਪੁਲਿਸ ਨੇ ਦੱਸਿਆ ਕਿ ਅੱਗ ਰਾਤੀਂ 8:00 ਵਜੇ ਸ਼ੇਰਵੁੱਡ ਰੋਡ ਉੱਤੇ ਸਥਿਤ ਘਰ ਵਿੱਚ ਲੱਗੀ। ਮੌਕੇ ਉੱਤੇ ਪਹੁੰਚੇ ਅਧਿਕਾਰੀਆਂ ਨੂੰ ਗੁਆਂਢੀਆਂ ਨੇ ਦੱਸਿਆ ਕਿ ਘਰ ਵਿੱਚ ਇੱਕ ਵਿਅਕਤੀ ਮੌਜੂਦ ਹੈ ਤਾਂ ਉਹ ਤੁਰੰਤ ਘਰ ਵਿੱਚ ਦਾਖਲ ਹੋਏ ਤੇ ਉਨ੍ਹਾਂ ਦੂਜੀ ਮੰਜਿ਼ਲ ਤੋਂ ਉਸ ਵਿਅਕਤੀ ਨੂੰ ਬਚਾਇਆ।
ਇਹ ਵਿਅਕਤੀ ਮਾਮੂਲੀ ਝੁਲਸ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫਾਇਰ ਅਮਲੇ ਵੱਲੋਂ ਵੀ ਜਲਦ ਹੀ ਅੱਗ ਉੱਤੇ ਕਾਬੂ ਪਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਘਰ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਵੀ ਨਹੀਂ ਲਾਇਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ