Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਫੌਜਾ ਸਿੰਘ ਸਰਾਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

December 07, 2022 10:11 AM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ।

ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਟੀਮ ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਟੋਕਨ ਫਲੈਗ ਭੇਂਟ ਕੀਤਾ। ਮੰਤਰੀ ਨੇ ਝੰਡਾ ਦਿਵਸ ਫੰਡ ਵਿੱਚ ਦਾਨ ਵੀ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਰਾਰੀ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੈਨਿਕਾਂ, ਈਐਸਐਮ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ