Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ

December 07, 2022 10:18 AM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਵ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿੱਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ 'ਤੇ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸਰਦੀਆਂ ਦੇ ਮੌਸਮ ਵਿੱਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁਖ ਮੱਛੀ ਦੇ ਬਚਾਅ ਲਈ ਤਲਾਅ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ