Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਅੱਜ ਦੱਖਣ ਭਾਰਤ ਦੇ ਰਾਜਾਂ ਵਿਚ ਦਸਤਕ ਦੇਵੇਗਾ ਚੱਕਰਵਾਤੀ ਤੂਫਾਨ ‘ਮੰਡਸ’,

December 07, 2022 12:10 PM

-ਤਾਮਿਲਨਾਡੂ ਦੇ 13 ਜਿਲਿਆਂ ਵਿਚ ਰੈੱਡ ਅਲਰਟ


ਨਵੀਂ ਦਿੱਲੀ, 7 ਦਸੰਬਰ (ਪੋਸਟ ਬਿਊਰੋ)- ਤਾਮਿਲਨਾਡੂ ਵਿਚ ਇਕ ਵਾਰ ਫਿਰ ਮੀਂਹ ਤਬਾਹੀ ਮਚਾਉਣ ਵਾਲਾ ਹੈ। ਬੰਗਾਲ ਦੀ ਖਾੜੀ ਵਿਚ ਘੱਟ ਦਬਾਅ ਵਾਲਾ ਖੇਤਰ ਡੂੰਘੇ ਦਬਾਅ ਵਿਚ ਬਦਲ ਗਿਆ ਹੈ। ਅਜਿਹੇ ਵਿਚ ਬੁੱਧਵਾਰ ਸ਼ਾਮ ਨੂੰ ਸੰਯੁਕਤ ਅਰਬ ਅਮੀਰਾਤ ਵਲੋਂ ਦਿੱਤਾ ਗਿਆ ਨਾਮ ‘ਮੰਡਸ’ ਨਾਂ ਦੇ ਚੱਕਰਵਾਤੀ ਤੂਫਾਨ ਵਿਚ ਬਦਲ ਜਾਵੇਗਾ। ਇਹ ਤੂਫਾਨ ਅਗਲੇ ਦਿਨਾਂ ਤੱਕ ਉੱਤਰੀ ਤਾਮਿਲਨਾਡੂ, ਪੁਡੂਚੇਰੀ ਅਤੇ ਨਾਲ ਲੱਗਦੇ ਦੱਖਣੀ ਆਂਧਰਾ ਪ੍ਰਦੇਸ ਦੇ ਤੱਟਾਂ ਤੇ ਪਹੁੰਚ ਜਾਵੇਗਾ, ਜਿਸ ਨਾਲ ਭਾਰੀ ਬਾਰਿਸ ਹੋਵੇਗੀ। ਭਾਰਤੀ ਮੌਸਮ ਵਿਭਾਗ ਨੇ ਇਸ ਹਫਤੇ ਤਾਮਿਲਨਾਡੂ ਦੇ 13 ਜਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਦੇ ਬਣਨ ਤੋਂ ਬਾਅਦ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ ਦੇ ਉੱਤਰੀ ਤੱਟੀ ਜਿਲਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬਾ ਸਰਕਾਰ ਨੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਆਪਣੀ ਪੂਰੀ ਮਸ਼ੀਨਰੀ ਤਿਆਰ ਕਰ ਲਈ ਹੈ। ਸੂਬੇ ਦੇ ਸਾਰੇ ਜ਼ਿਲਾ ਕੁਲੈਕਟਰਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ਼.) ਦੀਆਂ ਟੀਮਾਂ 6 ਜਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ