Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਕਾਂਗੋ ਵਿਚ ਹਮਲਾਵਰਾਂ ਹਸਪਤਾਲ ਤੇ ਚਰਚਾਂ ਵਿਚ 272 ਲੋਕਾਂ ਨੂੰ ਮਾਰਿਆ

December 07, 2022 12:36 PM

ਕਾਂਗੋ, 7 ਦਸੰਬਰ (ਪੋਸਟ ਬਿਊਰੋ)- ਅਫਰੀਕੀ ਦੇਸ਼ ਡੀਆਰ ਕਾਂਗੋ ਨੇ ਕਿਹਾ ਹੈ ਕਿ ਪਿਛਲੇ ਹਫਤੇ ਪੂਰਬੀ ਸ਼ਹਿਰ ਕਿਸੀਸੀ ਵਿਚ ਹੋਏ ਕਤਲੇਆਮ ਵਿਚ ਮਾਰੇ ਗਏ ਨਾਗਰਿਕਾਂ ਦੀ ਗਿਣਤੀ 50 ਤੋਂ ਵਧ ਕੇ 272 ਹੋ ਗਈ ਹੈ। ਮਰਨ ਵਾਲਿਆਂ ਦਾ ਇਹ ਨਵਾਂ ਅੰਕੜਾ ਉਦਯੋਗ ਮੰਤਰੀ ਜੂਲੀਅਨ ਪਾਲੂਕੂ ਨੇ ਦੱਸਿਆ ਹੈ। ਜੋਅ ਸਰਕਾਰ ਦੇ ਬੁਲਾਰੇ ਪੈਟਰਿਕ ਮੁਈਆ ਨਾਲ ਇਕ ਪ੍ਰੈਸ ਬ੍ਰੀਫਿੰਗ ਵਿਚ ਬੋਲ ਰਹੇ ਸਨ। ਮੁਈਆ ਨੇ ਕਿਹਾ, ‘ਮੈਂ ਹਮਲੇ ਦਾ ਵੇਰਵਾ ਨਹੀਂ ਦੇ ਸਕਦਾ। ਅਟਾਰਨੀ ਜਨਰਲ ਨੇ ਜਾਂਚ ਸੁਰੂ ਕਰ ਦਿੱਤੀ ਹੈ ਅਤੇ ਅਸੀਂ ਜਾਂਚਕਰਤਾਵਾਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਾਂ। ਸਾਨੂੰ ਜੋ ਪਤਾ ਲੱਗਾ ਹੈ ਉਹ ਇਹ ਹੈ ਕਿ ਚਰਚ ਅਤੇ ਹਸਪਤਾਲ ਵਿਚ ਬੱਚੇ ਮਾਰੇ ਗਏ ਹਨ। ਸਰਕਾਰ ਨੇ ਇਸ ਕਤਲੇਆਮ ਲਈ ਬਾਗੀ ਸਮੂਹ 23 ਨੂੰ ਜਿੰਮੇਵਾਰ ਠਹਿਰਾਇਆ। ਹਾਲਾਂਕਿ, ਸਮੂਹ ਨੇ ਹਮਲੇ ਦੀ ਜਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਕਿਹਾ ਹੈ ਕਿ ਉਸ ‘ਤੇ ਨਾਗਰਿਕਾਂ ਨੂੰ ਨਿਸਾਨਾ ਬਣਾਉਣ ਦੇ ਦੋਸ ਬੇਬੁਨਿਆਦ ਹਨ।
ਸੰਯੁਕਤ ਰਾਸਟਰ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਸ ਨੂੰ 23 ਅਤੇ ਸਥਾਨਕ ਲੜਾਕਿਆਂ ਵਿਚਾਲੇ ਹੋਈਆਂ ਝੜਪਾਂ ਵਿਚ ਵੱਡੀ ਗਿਣਤੀ ‘ਚ ਨਾਗਰਿਕਾਂ ਦੀ ਮੌਤ ਦੀ ਸੂਚਨਾ ਵੀ ਮਿਲੀ ਸੀ। ਇਹ ਝੜਪਾਂ 29 ਨਵੰਬਰ ਨੂੰ ਹੋਈਆਂ ਸਨ। ਪਰ ਏਜੰਸੀ ਨੇ ਮਿ੍ਰਤਕਾਂ ਦੇ ਅੰਕੜੇ ਬਾਰੇ ਨਹੀਂ ਦੱਸਿਆ। ਡੀਆਰਸੀ ਵਿੱਚ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕ ਮਿਸ਼ਨ ਨੇ ਪਿਛਲੇ ਹਫਤੇ ਅੱਤਿਆਚਾਰਾਂ ਦੀਆਂ ਰਿਪੋਰਟਾਂ ਦੀ ਨਿੰਦਾ ਕੀਤੀ ਹੈ। ਇਸ ਵਿਚ ਕਿਹਾ ਗਿਆ ਸੀ ਕਿ ਜੇਕਰ ਅਜਿਹੇ ਮਾਮਲਿਆਂ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਉਨ੍ਹਾਂ ਨੂੰ “ਅੰਤਰਰਾਸ਼ਟਰੀ ਮਾਨਵਤਾਵਾਦੀ ਕਾਨੂੰਨ ਦੇ ਤਹਿਤ ਅਪਰਾਧ“ ਮੰਨਿਆ ਜਾ ਸਕਦਾ ਹੈ। ਮਿਸ਼ਨ ਨੇ ਟਵਿੱਟਰ ’ਤੇ ਲਿਖਿਆ, ‘ਅਸੀਂ ਇਨ੍ਹਾਂ ਘਿਨਾਉਣੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਨਾਂ ਦੇਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ