Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਤਾਲਿਬਾਨ ਨੇ ਕਤਲ ਦੇ ਦੋਸ਼ੀਆਂ ਨੂੰ ਜਨਤਕ ਤੌਰ ’ਤੇ ਫਾਂਸੀ ਦਿੱਤੀ, ਅਫਗਾਨਿਸਤਾਨ ’ਤੇ ਕਬਜੇ ਤੋਂ ਬਾਅਦ ਪਹਿਲਾ ਮਾਮਲਾ

December 07, 2022 12:42 PM

ਕਾਬੁਲ, 7 ਦਸੰਬਰ (ਪੋਸਟ ਬਿਊਰੋ)- ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਬੁੱਧਵਾਰ ਨੂੰ ਸਟੇਡੀਅਮ ਵਿਚ ਕਤਲ ਦੇ ਦੋਸ਼ੀ ਨੂੰ ਜਨਤਕ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ। ਅਗਸਤ, 2021 ਵਿਚ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਕਿਸੇ ਵਿਅਕਤੀ ਨੂੰ ਜਨਤਕ ਤੌਰ ‘ਤੇ ਮੌਤ ਦੀ ਸਜਾ ਦਿੱਤੀ ਗਈ ਹੈ। ਤਾਲਿਬਾਨ ਅਧਿਕਾਰੀ ਮੁਤਾਬਕ ਇਹ ਸਜਾ ਸ਼ਰੀਆ ਕਾਨੂੰਨ ਤਹਿਤ ਦਿੱਤੀ ਗਈ ਹੈ। ਦੋਸੀ ਨੂੰ ਸੜਕ ਦੇ ਵਿਚਕਾਰ ਲਟਕਾ ਦਿੱਤਾ ਗਿਆ।
ਅਫਗਾਨਿਸਤਾਨ ਦੇ ਇਸਲਾਮਿਕ ਅਮੀਰਾਤ (ਆਈ. ਈ. ਏ.) ਦੇ ਚੋਟੀ ਦੇ ਬੁਲਾਰੇ ਜਬੀਹੁੱਲ੍ਹਾ ਮੁਜਾਹਿਦ ਮੁਤਾਬਕ ਦੋਸ਼ੀ ਨੂੰ ਪੱਛਮੀ ਫਰਾਹ ਸੂਬੇ ‘ਚ ਸੈਂਕੜੇ ਦਰਸ਼ਕਾਂ ਅਤੇ ਸੂਬੇ ਸਮੇਤ ਕਈ ਚੋਟੀ ਦੇ ਤਾਲਿਬਾਨ ਅਧਿਕਾਰੀਆਂ ਦੇ ਸਾਹਮਣੇ ਫਾਂਸੀ ਦਿੱਤੀ ਗਈ। ਮੁਜਾਹਿਦ ਨੇ ਦੇਸ਼ ਦੀਆਂ ਤਿੰਨ ਉੱਚ ਅਦਾਲਤਾਂ ਅਤੇ ਤਾਲਿਬਾਨ ਦੇ ਸਰਵਉੱਚ ਨੇਤਾ ਮੁੱਲਾ ਹੈਬਤੁੱਲਾ ਅਖੁੰਦਜਾਦਾ ਦੀ ਮਨਜੂਰੀ ਤੋਂ ਬਾਅਦ ਕਿਹਾ, “ਸਜਾ ਦਾ ਫੈਸਲਾ ਬਹੁਤ ਧਿਆਨ ਨਾਲ ਲਿਆ ਗਿਆ ਸੀ।“
ਫਾਂਸੀ ਦਿੱਤੇ ਗਏ ਵਿਅਕਤੀ ਦੀ ਪਛਾਣ ਹੇਰਾਤ ਸੂਬੇ ਦੇ ਤਾਜਮੀਰ ਵਜੋਂ ਹੋਈ ਹੈ। ਉਸ ਨੂੰ ਪੰਜ ਸਾਲ ਪਹਿਲਾਂ ਇਕ ਹੋਰ ਵਿਅਕਤੀ ਦੀ ਹੱਤਿਆ ਕਰਨ ਅਤੇ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਫੋਨ ਚੋਰੀ ਕਰਨ ਦਾ ਦੋਸੀ ਠਹਿਰਾਇਆ ਗਿਆ ਸੀ। ਬੁਲਾਰੇ ਮੁਜਾਹਿਦ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਜਮੀਰ ਨੂੰ ਤਾਲਿਬਾਨ ਸੁਰੱਖਿਆ ਬਲਾਂ ਨੇ ਗਿ੍ਰਫਤਾਰ ਕਰ ਲਿਆ ਸੀ ਜਦੋਂ ਪੀੜਤ ਪਰਿਵਾਰ ਨੇ ਉਸ ਉੱਤੇ ਅਪਰਾਧ ਦਾ ਦੋਸ ਲਗਾਇਆ ਸੀ। ਬਿਆਨ ਵਿਚ ਇਹ ਨਹੀਂ ਦੱਸਿਆ ਗਿਆ ਕਿ ਗਿ੍ਰਫਤਾਰੀ ਕਦੋਂ ਹੋਈ, ਪਰ ਤਜਮੀਰ ਨੇ ਕਥਿਤ ਤੌਰ ‘ਤੇ ਕਤਲ ਦਾ ਇਕਬਾਲ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ