Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡਾ ਵਿੱਚ ਚਾਈਲਡ ਕੇਅਰ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਬਿੱਲ ਪੇਸ਼ ਕਰੇਗੀ ਲਿਬਰਲ ਸਰਕਾਰ

December 08, 2022 08:41 AM

ਓਟਵਾ, 8 ਦਸੰਬਰ (ਪੋਸਟ ਬਿਊਰੋ) : ਕੈਨੇਡਾ ਵਿੱਚ ਚਾਈਲਡ ਕੇਅਰ ਨੂੰ ਹੋਰ ਮਜ਼ਬੂਤ ਕਰਨ ਲਈ ਫੈਮਿਲੀਜ਼ ਮੰਤਰੀ ਕਰੀਨਾ ਗੋਲਡ ਵੱਲੋਂ ਅੱਜ ਬਿੱਲ ਪੇਸ਼ ਕਰਨ ਦੀ ਸੰਭਾਵਨਾ ਹੈ। ਇਸ ਨਾਲ ਨਵੇਂ ਨੈਸ਼ਨਲ ਡੇਅਕੇਅਰ ਸਿਸਟਮ ਵਿੱਚ ਓਟਵਾ ਦੀ ਲੰਮੀਂ ਭੂਮਿਕਾ ਵੀ ਤੈਅ ਹੋ ਜਾਵੇਗੀ।
ਲਿਬਰਲ ਸਰਕਾਰ ਵੱਲੋਂ ਇਸ ਸਾਲ ਦੇ ਅੰਤ ਤੱਕ ਨੈਸ਼ਨਲ ਚਾਈਲਡ ਕੇਅਰ ਪਲੈਨ ਲਿਆਂਦਾ ਜਾਵੇਗਾ ਜਿਸ ਨਾਲ ਡੇਅਕੇਅਰ ਫੀਸ ਔਸਤਨ 50 ਫੀ ਸਦੀ ਤੱਕ ਘੱਟ ਜਾਵੇਗੀ ਤੇ 2026 ਤੱਕ ਇਹ ਰੋਜ਼ਾਨਾ 10 ਡਾਲਰ ਤੱਕ ਰਹਿ ਜਾਵੇਗੀ।2021 ਵਿੱਚ ਪੇਸ਼ ਕੀਤੇ ਗਏ ਫੈਡਰਲ ਬਜਟ ਵਿੱਚ ਲਿਬਰਲਾਂ ਨੇ ਅਗਲੇ ਪੰਜ ਸਾਲਾਂ ਵਿੱਚ ਕੌਮੀ ਚਾਈਲਡ ਕੇਅਰ ਸਿਸਟਮ ਉੱਤੇ 30 ਬਿਲੀਅਨ ਡਾਲਰ ਖਰਚਣ ਦਾ ਤਹੱਈਆ ਪ੍ਰਗਟਾਇਆ ਸੀ। ਇਸ ਤੋਂ ਬਾਅਦ ਸਾਲਾਨਾ 9·2 ਬਿਲੀਅਨ ਡਾਲਰ ਖਰਚਣ ਦਾ ਵੀ ਤਹੱਈਆ ਪ੍ਰਗਟਾਇਆ ਗਿਆ ਸੀ।
ਬਾਅਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗੋਲਡ ਨੂੰ ਕੈਨੇਡਾ ਪੱਧਰ ਦੇ ਮਿਆਰੀ ਚਾਈਲਡ ਕੇਅਰ ਸਿਸਟਮ ਦੀ ਹਿਫਾਜ਼ਤ ਲਈ ਤੇ ਇਸ ਨੂੰ ਮਜ਼ਬੂਤ ਕਰਨ ਲਈ ਫੈਡਰਲ ਚਾਈਲਡ ਕੇਅਰ ਬਿੱਲ ਪੇਸ਼ ਕਰਨ ਦੀ ਜਿੰ਼ਮੇਵਾਰੀ ਵੀ ਦਿੱਤੀ ਸੀ। ਇਸ ਸਾਲ ਦੇ ਸ਼ੁਰੂ ਵਿੱਚ ਗੋਲਡ ਨੇ ਆਖਿਆ ਸੀ ਕਿ ਇਸ ਬਿੱਲ ਵਿੱਚ ਪ੍ਰੋਵਿੰਸਾਂ ਤੇ ਟੈਰੇਟਰੀਜ਼ ਵੱਲੋਂ ਓਟਵਾ ਨਾਲ ਫੰਡਿੰਗ ਸਬੰਧੀ ਕੀਤੇ ਸਮਝੌਤੇ ਦੇ ਸਿਧਾਂਤਾਂ ਦੀ ਵੀ ਚੜ੍ਹਾਈ ਰਹੇਗੀ। ਇਸ ਵਿੱਚ ਪੇਰੈਂਟ ਫੀਸ ਵਿੱਚ ਕਟੌਤੀ ਤੇ ਵਧੇਰੇ ਸਪੇਸ ਕਾਇਮ ਕਰਨਾ ਵੀ ਸ਼ਾਮਲ ਹੋਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ