Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਸਲਾਮਾਬਾਦ ਦੇ ਸੰਡੇ ਬਾਜਾਰ ਵਿਚ ਲੱਗੀ ਭਿਆਨਕ ਅੱਗ, 300 ਦੁਕਾਨਾਂ ਸੜ ਕੇ ਸੁਆਹ

December 08, 2022 01:55 PM

ਇਸਲਾਮਾਬਾਦ, 8 ਦਸੰਬਰ (ਪੋਸਟ ਬਿਊਰੋ) - ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਮਸਹੂਰ ਸੰਡੇ ਬਾਜਾਰ ਵਿਚ ਲੱਗੀ ਭਿਆਨਕ ਅੱਗ ਵਿਚ 300 ਦੁਕਾਨਾਂ ਅਤੇ ਸਟਾਲ ਸੜ ਕੇ ਸੁਆਹ ਹੋ ਗਏ। ਅੱਗ ਬਾਜਾਰ ਦੇ ਗੇਟ ਨੰਬਰ ਸੱਤ ਨੇੜੇ ਲੱਗੀ, ਜਿੱਥੇ ਪੁਰਾਣੇ ਕੱਪੜੇ ਅਤੇ ਗਲੀਚਿਆਂ ਦੀ ਵਿਕਰੀ ਹੁੰਦੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ 10 ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਪਾਕਿਸਤਾਨੀ ਹਵਾਈ ਸੈਨਾ ਦੇ ਦੋ ਫਾਇਰਫਾਈਟਰਜ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਜਲਦੀ ਹੀ 300 ਤੋਂ ਵੱਧ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਘਟਨਾ ਦਾ ਨੋਟਿਸ ਲੈਂਦਿਆਂ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਜਿਲ੍ਹਾ ਪ੍ਰਸਾਸਨ ਤੋਂ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸਨਰ ਨੂੰ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਪੁਲਸ ਨੇ ਬਾਜਾਰ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਹੈ। ਇਸਲਾਮਾਬਾਦ ਪੁਲਿਸ ਨੇ ਟਵੀਟ ਕਰਕੇ ਨਾਗਰਿਕਾਂ ਨੂੰ ਬਚਾਅ ਕਾਰਜ ਵਿੱਚ ਮਦਦ ਕਰਨ ਲਈ ਕਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ