Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਤੀਜੇ ਵਨਡੇਅ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 227 ਦੌੜਾਂ ਨਾਲ ਹਰਾਇਆ

December 10, 2022 11:31 AM

-ਈਸ਼ਾਨ ਕਿਸ਼ਨ ਨੇ ਲਗਾਇਆ ਦੋਹਰਾ ਸੈਂਕੜਾ, ਫਿਰ ਬਣੇ ਇਹ 5 ਰਿਕਾਰਡ


ਨਵੀਂ ਦਿੱਲੀ, 10 ਦਸੰਬਰ (ਪੋਸਟ ਬਿਊਰੋ)- ਸ਼ਨੀਵਾਰ ਨੂੰ ਬੰਗਲਾਦੇਸ ਖਿਲਾਫ ਤੀਜੇ ਵਨਡੇ ਵਿੱਚ ਜਹੂਰ ਅਹਿਮਦ ਚੌਧਰੀ ਸਟੇਡੀਅਮ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 227 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦਾ ਸਕੋਰ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ’ਤੇ 409 ਦੌੜਾਂ ਰਿਹਾ, ਜਦਕਿ ਬੰਗਲਾਦੇਸ਼ ਦੀ ਪੂਰੀ ਟੀਮ 34 ਓਵਰਾਂ ਵਿਚ 182 ਦੌੜਾਂ ’ਤੇ ਹੀ ਸਿਮਟ ਗਹੀ। ਪਹਿਲੀ ਪਾਰੀ ਵਿਚ ਬੱਲੇਬਾਜੀ ਦਾ ਤੂਫਾਨ ਦੇਖਣ ਨੂੰ ਮਿਲਿਆ। ਈਸ਼ਾਨ ਕਿਸ਼ਨ (210) ਅਤੇ ਵਿਰਾਟ ਕੋਹਲੀ (113) ਨੇ ਮੇਜਬਾਨ ਗੇਂਦਬਾਜਾਂ ਨੂੰ ਇਸ ਤਰ੍ਹਾਂ ਮਾਤ ਦਿੱਤੀ ਕਿ ਸਟੇਡੀਅਮ ਵਿਚ ਇਕੱਠੇ ਹੋਏ ਹਜਾਰਾਂ ਦਰਸਕਾਂ ਦੇ ਚਿਹਰੇ ਫਿੱਕੇ ਪੈ ਗਏ। ਇਸ ਦੌਰਾਨ ਈਸ਼ਾਨ ਕਿਸ਼ਨ ਨੇ ਆਪਣੇ ਬੈਗ ਵਿਚ ਇੱਕ ਨਹੀਂ ਸਗੋਂ ਕਈ ਕਾਰਨਾਮੇ ਇਕੱਠੇ ਕੀਤੇ। ਈਸ਼ਾਨ ਕਿਸ਼ਨ ਨੇ ਆਪਣੀ 210 ਦੌੜਾਂ ਦੀ ਪਾਰੀ ਵਿਚ ਸਿਰਫ ਚੌਕਿਆਂ ਅਤੇ ਛੱਕਿਆਂ ਦੀ ਮਦਦ ਨਾਲ 154 ਦੌੜਾਂ ਬਣਾਈਆਂ। ਇਸ ਮਾਮਲੇ ਵਿਚ ਈਸਾਨ ਤੋਂ ਬਿਹਤਰ ਸਿਰਫ ਦੋ ਬੱਲੇਬਾਜ ਹਨ। ਰੋਹਿਤ ਨੇ 2014 ਵਿਚ ਸ੍ਰੀਲੰਕਾ ਖਿਲਾਫ ਚੌਕਿਆਂ ਅਤੇ ਛੱਕਿਆਂ ਦੀ ਮਦਦ ਨਾਲ 186 ਦੌੜਾਂ ਬਣਾਈਆਂ ਸਨ, ਜਦਕਿ ਮਾਰਟਿਨ ਗੁਪਟਿਲ ਨੇ 2015 ਵਿਚ ਵਿੰਡੀਜ ਖਿਲਾਫ 162 ਦੌੜਾਂ ਬਣਾਈਆਂ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ