Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਹਾਕੀ ਵਿਸ਼ਵ ਕੱਪ ਵਿਚ ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ

January 14, 2023 01:17 AM

ਨਵੀਂ ਦਿੱਲੀ, 14 ਜਨਵਰੀ (ਪੋਸਟ ਬਿਊਰੋ)- ਹਾਕੀ ਵਿਸ਼ਵ ਕੱਪ 2023 ਦੇ ਆਪਣੇ ਪਹਿਲੇ ਮੈਚ ਵਿਚ ਭਾਰਤ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਨੇ ਸਪੇਨ ਨੂੰ 2-0 ਨਾਲ ਹਰਾਇਆ ਅਤੇ ਮੇਜ਼ਬਾਨ ਟੀਮ ਨੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਭਾਰਤ ਲਈ ਅਮਿਤ ਰੋਹੀਦਾਸ ਨੇ ਪਹਿਲੇ ਕੁਆਰਟਰ ਵਿੱਚ ਗੋਲ ਕੀਤਾ। ਭਾਰਤ ਨੇ ਦੂਜੇ ਕੁਆਰਟਰ ਵਿੱਚ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਹਾਰਦਿਕ ਸਿੰਘ ਨੇ ਭਾਰਤ ਲਈ ਦੂਜਾ ਗੋਲ ਕਰਕੇ 2-0 ਦੀ ਬੜ੍ਹਤ ਬਣਾ ਲਈ। ਭਾਰਤੀ ਟੀਮ ਨੇ ਮੈਚ ਵਿੱਚ ਕਾਬੂ ਦਿਖਾਇਆ। ਇਹ ਬੜ੍ਹਤ ਪੂਰੇ ਮੈਚ ਵਿਚ ਜਾਰੀ ਰਹੀ। ਭਾਰਤੀ ਟੀਮ ਨੇ ਸਾਰੇ ਮੈਚ ਵਿਚ ਚੰਗਾ ਖੇਡਿਆ। ਚੌਥੇ ਕੁਆਰਟਰ ਵਿੱਚ ਵੀ ਕੋਈ ਗੋਲ ਨਹੀਂ ਹੋ ਸਕਿਆ। ਇਸ ਕਾਰਨ ਭਾਰਤ ਨੇ 2-0 ਨਾਲ ਜਿੱਤ ਦਰਜ ਕੀਤੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ