Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਦਿੱਲੀ ਐੱਨਸੀਆਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

January 24, 2023 07:51 AM

ਨਵੀਂ ਦਿੱਲੀ, 24 ਜਨਵਰੀ (ਪੋਸਟ ਬਿਊਰੋ) – ਦਿੱਲੀ ਐਨਸੀਆਰ ਵਿੱਚ ਮੰਗਲਵਾਰ ਨੂੰ ਦੁਪਹਿਰ ਕਰੀਬ ਢਾਈ ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪੱਛਮੀ ਨੇਪਾਲ ਵਿੱਚ ਦੱਸਿਆ ਜਾਂਦਾ ਹੈ, ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.8 ਮਾਪੀ ਗਈ ਸੀ। ਹੁਣ ਤੱਕ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਦਿੱਲੀ-ਐਨਸੀਆਰ ਵਿੱਚ ਦੁਪਹਿਰ 2:30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਲੋਕ ਭੂਚਾਲ ਤੋਂ ਬਾਅਦ ਪੱਖੇ ਅਤੇ ਘਰੇਲੂ ਸਮਾਨ ਦੇ ਹਿੱਲਣ ਦੀਆਂ ਵੀਡੀਉਜ਼ ਸ਼ੇਅਰ ਕਰ ਰਹੇ ਹਨ। ਭੂਚਾਲ ਨਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਭੂਚਾਲ ਬਾਰੇ ਜਾਣਕਾਰੀ ਦਿੰਦੇ ਹੋਏ, ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਕਿਹਾ, "ਨੇਪਾਲ ਵਿੱਚ ਅੱਜ ਦੁਪਹਿਰ 2:28 ਵਜੇ ਰਿਕਟਰ ਪੈਮਾਨੇ 'ਤੇ 5.8 ਦੀ ਤੀਬਰਤਾ ਵਾਲਾ ਭੂਚਾਲ ਆਇਆ।" ਭੂਚਾਲ ਦਾ ਕੇਂਦਰ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 148 ਕਿਲੋਮੀਟਰ ਪੂਰਬ ਵਿੱਚ ਨੇਪਾਲ ਵਿੱਚ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ