Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਪਾਸਪੋਰਟ ਬੈਕਲਾਗ ਖ਼ਤਮ ਕਰਨ ਵੱਲ ਉਚੇਚਾ ਧਿਆਨ ਦੇ ਰਹੀ ਹੈ ਸਰਕਾਰ

January 24, 2023 09:06 AM

ਓਟਵਾ, 24 ਜਨਵਰੀ (ਪੋਸਟ ਬਿਊਰੋ) : ਹੈਮਿਲਟਨ ਵਿੱਚ ਚੱਲ ਰਹੀ ਤਿੰਨ ਰੋਜ਼ਾ ਰਟਰੀਟ ਦੇ ਦੂਜੇ ਦਿਨ ਲਿਬਰਲ ਕੈਬਨਿਟ ਵੱਲੋਂ ਕੀਤੇ ਜਾਣ ਵਾਲੇ ਕ਼ੰਮਾਂ ਦੀ ਵੱਡੀ ਲਿਸਟ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹਿੰਗਾਈ ਨਾਲ ਪਹਿਲ ਦੇ ਆਧਾਰ ਉੱਤੇ ਨਜਿੱਠਣ ਤੋਂ ਇਲਾਵਾ ਦੇਸ਼ ਨੂੰ ਮੁਕਾਬਲੇਬਾਜ਼ੀ ਲਈ ਬਿਹਤਰ ਤਿਆਰ ਕਰਨਾ ਵੀ ਮੁੱਖ ਤੌਰ ਉੱਤੇ ਸ਼ਾਮਲ ਹੈ।
ਸੋਮਵਾਰ ਨੂੰ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਰਟਰੀਟ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਅਜੇ ਬਹੁਤ ਸਾਰੇ ਕੰਮ ਕਰਨ ਵਾਲੇ ਪਏ ਹਨ। ਬਾਅਦ ਵਿੱਚ ਉਨ੍ਹਾਂ ਆਖਿਆ ਕਿ ਇਸ ਦੌਰਾਨ ਪਾਸਪੋਰਟ ਸਬੰਧੀ ਬੈਕਲਾਗ ਨੂੰ ਖ਼ਤਮ ਕੀਤਾ ਜਾਣਾ ਵੀ ਸਰਕਾਰ ਦੀ ਮੁੱਖ ਤਰਜੀਹ ਵਿੱਚ ਸ਼ਾਮਲ ਹੈ। ਫੈਮਿਲੀਜ਼ ਮੰਤਰੀ ਕਰੀਨਾ ਗੋਲਡ ਵੱਲੋਂ ਪਾਸਪੋਰਟ ਆਫਿਸਾਂ ਦੀ ਸਥਿਤੀ ਉੱਤੇ ਰੋਸ਼ਨੀ ਪਾਏ ਜਾਣ ਦੀ ਸੰਭਾਵਨਾ ਹੈ। ਇਹ ਪਾਸਪੋਰਟ ਆਫਿਸ ਕੋਵਿਡ-19 ਪਾਬੰਦੀਆਂ ਵਿੱਚ ਪਿਛਲੇ ਸਾਲ ਦਿੱਤੀ ਗਈ ਢਿੱਲ ਤੋਂ ਬਾਅਦ ਪਾਸਪੋਰਟ ਮੁੜ ਨੰਵਿਆਉਣ ਦੀਆਂ ਅਰਜ਼ੀਆਂ ਨਾਲ ਭਰੇ ਪਏ ਹਨ।
ਪਾਸਪੋਰਟਸ ਲਈ ਕਈ ਮਹੀਨਿਆਂ ਦੀ ਲੰਮੀਂ ਉਡੀਕ ਕਾਰਨ ਆਲੋਚਕਾਂ ਵੱਲੋਂ ਲਿਬਰਲਾਂ ਉੁੱਤੇ ਕੈਨੇਡੀਅਨਜ਼ ਨੂੰ ਮੁੱਢਲੀਆਂ ਸੇਵਾਵਾਂ ਤੋਂ ਵਾਂਝਾ ਰੱਖਣ ਦਾ ਦੋਸ਼ ਲਾਇਆ ਜਾ ਰਿਹਾ ਹੈ।ਜਿ਼ਕਰਯੋਗ ਹੈ ਕਿ ਪਿੱਛੇ ਜਿਹੇ ਕਰਵਾਏ ਗਏ ਕਈ ਸਰਵੇਖਣਾਂ ਵਿੱਚ ਲਿਬਰਲ ਕੰਜ਼ਰਵੇਟਿਵਾਂ ਤੋਂ ਪਿੱੱਛੇ ਚੱਲ ਰਹੇ ਹਨ ਤੇ ਹੈਮਿਲਟਨ ਵਿੱਚ ਰਟਰੀਟ ਕਰਵਾਉਣ ਦਾ ਇੱਕ ਕਾਰਨ ਇਹ ਵੀ ਹੈ ਕਿ ਇਹ ਦੇਸ਼ ਦੇ ਅਹਿਮ ਰੀਜਨਜ਼ ਵਿੱਚੋਂ ਇੱਕ ਹੈ ਤੇ ਜੇ ਲਿਬਰਲ ਸੱਤਾ ਵਿੱਚ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇੱਥੇ ਵੱਡੀ ਜਿੱਤ ਹਾਸਲ ਕਰਨ ਦੀ ਲੋੜ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਪਣੇ ਦਿਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੈਮਿਲਟਨ ਦੀ ਮੇਅਰ ਐਂਡਰੀਆ ਹੌਰਵਥ ਨਾਲ ਮੁਲਾਕਾਤ ਕਰਕੇ ਕਰਨਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼