Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

8 ਦਿਨਾਂ ਵਿੱਚ ਕੈਲੇਫੋਰਨੀਆ ਵਿੱਚ ਵਾਪਰੇ ਤੀਜੇ ਸਮੂਹਕ ਕਤਲੇਆਮ ਵਿੱਚ 7 ਹਲਾਕ

January 24, 2023 09:07 AM

ਕੈਲੇਫੋਰਨੀਆ, 24 ਜਨਵਰੀ (ਪੋਸਟ ਬਿਊਰੋ) : ਉੱਤਰੀ ਕੈਲੇਫੋਰਨੀਆ ਕਮਿਊਨਿਟੀ ਵਿੱਚ ਇੱਕ ਫਾਰਮ ਤੇ ਉਸ ਤੋ ਕਾਫੀ ਦੂਰੀ ਉੱਤੇ ਵਾਪਰੇ ਸੂਟਿੰਗ ਦੇ ਦੋ ਮਾਮਲਿਆਂ ਵਿੱਚ ਸੱਤ ਵਿਅਕਤੀ ਮਾਰੇ ਗਏ। ਅੱਠ ਦਿਨਾਂ ਵਿੱਚ ਸਮੂਹਕ ਕਤਲੇਆਮ ਦਾ ਇਹ ਤੀਜਾ ਮਾਮਲਾ ਹੈ।
ਸੋਮਵਾਰ ਨੂੰ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਇੱਕ ਮਸ਼ਕੂਕ, 67 ਸਾਲਾ ਚੁਨਲੀ ਜ਼ਾਓ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੈਨ ਮੈਟੀਓ ਕਾਊਂਟੀ ਸ਼ੈਰਿਫ ਕ੍ਰਿਸਟੀਨਾ ਕੌਰਪਸ ਨੇ ਦੱਸਿਆ ਕਿ ਜ਼ਾਓ ਪੁਲਿਸ ਨੂੰ ਸ਼ੈਰਿਫ ਸਬਸਟੇਸ਼ਨ ਦੇ ਪਾਰਕਿੰਗ ਲੌਟ ਵਿੱਚ ਇੱਕ ਕਾਰ ਵਿੱਚ ਬੈਠਿਆ ਮਿਲਿਆ।ਸ਼ੈਰਿਫ ਆਫਿਸ ਨੇ ਦੱਸਿਆ ਕਿ ਇੱਕ ਫਾਰਮ ਉੱਤੇ ਚਾਰ ਵਿਅਕਤੀ ਗੋਲੀਆਂ ਲੱਗਣ ਕਾਰਨ ਮ੍ਰਿਤਕ ਮਿਲੇ ਤੇ ਇੱਕ ਹੋਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਇਸ ਤੋਂ ਇਲਾਵਾ ਪੁਲਿਸ ਨੂੰ ਕਈ ਮੀਲ ਦੀ ਦੂਰੀ ਉੱਤੇ ਇੱਕ ਵੱਖਰੀ ਲੋਕੇਸ਼ਨ ਉੱਤੇ ਤਿੰਨ ਹੋਰ ਲੋਕ ਮ੍ਰਿਤਕ ਪਏ ਮਿਲੇ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜ਼ਾਓ ਇਨ੍ਹਾਂ ਵਿੱਚੋਂ ਇੱਕ ਫੈਸਿਲਿਟੀ ਉੱਤੇ ਵਰਕਰ ਵਜੋਂ ਕੰਮ ਕਰਦਾ ਸੀ ਤੇ ਮਾਰੇ ਗਏ ਲੋਕ ਵੀ ਵਰਕਰ ਹੀ ਸਨ। ਕੌਰਪਸ ਨੇ ਆਖਿਆ ਕਿ ਪੁਲਿਸ ਅਧਿਕਾਰੀਆਂ ਨੂੰ ਸ਼ੂਟਿੰਗ ਦਾ ਮੰਤਵ ਅਜੇ ਨਹੀਂ ਮਿਲਿਆ ਹੈ। ਨਵੇਂ ਸਾਲ ਤੋਂ ਬਾਅਦ ਅਮਰੀਕਾ ਵਿੱਚ ਸਮੂਹਕ ਕਤਲਾਂ ਦਾ ਅਜਿਹਾ ਸਿਲਸਿਲਾ ਸੁ਼ਰੂ ਹੋਇਆ ਹੈ ਜਿਹੜਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ।16 ਜਨਵਰੀ ਤੋਂ ਲੈ ਕੇ ਹੁਣ ਤੱਕ ਸਮੂਹਕ ਕਤਲੇਆਮ ਦੀਆਂ ਤਿੰਨ ਵਾਰਦਾਤਾਂ ਵਾਪਰ ਚੁੱਕੀਆਂ ਹਨ। ਇਸ ਕਾਰਨ ਹੁਣ ਤੱਕ 39 ਲੋਕ ਮਾਰੇ ਜਾ ਚੁੱਕੇ ਹਨ। ਕੌਰਪਸ ਨੇ ਆਖਿਆ ਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਹੈ ਕਿ ਇਹ ਦੋਵੇਂ ਲੋਕੇਸ਼ਨ ਆਪਸ ਵਿੱਚ ਇੱਕ ਦੂਜੇ ਨਾਲ ਕਿਵੇਂ ਜੁੜੀਆਂ ਹੋਈਆਂ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ