Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਇੱਕ ਮਹਿਲਾ ਦੇ ਸਿਰ ਤੇ ਮੂੰਹ ਉੱਤੇ ਚਾਕੂ ਨਾਲ ਵਾਰ ਕਰਨ ਵਾਲੀ ਦੂਜੀ ਮਹਿਲਾ ਗ੍ਰਿਫਤਾਰ

January 24, 2023 10:40 PM

ਟੋਰਾਂਟੋ, 24 ਜਨਵਰੀ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰੇ ਹਾਰਬੋਰਡ ਵਿਲੇਜ ਵਿੱਚ ਸਪੈਡਿਨਾ ਐਵਨਿਊ ਵਿਖੇ ਟੀਟੀਸੀ ਸਟਰੀਟਕਾਰ ਉੱਤੇ ਇੱਕ ਮਹਿਲਾ ਵੱਲੋਂ ਦੂਜੀ ਮਹਿਲਾ ਦੇ ਸਿਰ ਅਤੇ ਮੂੰਹ ਉੱਤੇ ਚਾਕੂ ਨਾਲ ਵਾਰ ਕੀਤੇ ਜਾਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਜਾਣਕਾਰੀ ਟੋਰਾਂਟੋ ਪੁਲਿਸ ਵੱਲੋਂ ਦਿੱਤੀ ਗਈ।
ਦੁਪਹਿਰੇ 2:00 ਵਜੇ ਦੇ ਨੇੜੇ ਤੇੜੇ ਬਲੂਅਰ ਸਟਰੀਟ ਨੇੜੇ ਸਪੈਡਿਨਾ ਤੇ ਸਸੈਕਸ ਐਵਨਿਊਜ਼ ਏਰੀਆ ਵਿੱਚ ਇੱਕ ਮਹਿਲਾ ਜ਼ਖ਼ਮੀ ਹਾਲਤ ਵਿੱਚ ਮਿਲੀ। ਇਹ ਮਹਿਲਾ ਆਪਣੇ 20ਵਿਆਂ ਵਿੱਚ ਸੀ ਤੇ ਉਸ ਉੱਤੇ ਚਾਕੂ ਨਾਲ ਕਈ ਵਾਰ ਕੀਤੇ ਜਾਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਸੀ।ਪੈਰਾਮੈਡਿਕਸ ਵੱਲੋਂ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।
ਪੁਲਿਸ ਨੇ ਦੱਸਿਆ ਕਿ ਇਸ ਹਮਲੇ ਦੇ ਸਬੰਧ ਵਿੱਚ ਇੱਕ ਮਹਿਲਾ, ਜੋ ਕਿ ਆਪਣੇ 40ਵਿਆਂ ਵਿੱਚ ਸੀ, ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਸ ਉੱਤੇ ਹਮਲਾ ਕਰਨ ਸਬੰਧੀ ਚਾਰਜ ਲੱਗ ਸਕਦੇ ਹਨ। ਪੁਲਿਸ ਨੂੰ ਮੌਕੇ ਤੋਂ ਚਾਕੂ ਵੀ ਮਿਲਿਆ। ਇਹ ਸਪਸ਼ਟ ਨਹੀਂ ਹੋ ਸਕਿਆ ਕਿ ਹਮਲਾਵਰ ਮਹਿਲਾ ਤੇ ਜ਼ਖ਼ਮੀ ਮਹਿਲਾ ਇੱਕ ਦੂਜੇ ਨੂੰ ਜਾਣਦੀਆਂ ਸਨ ਜਾਂ ਨਹੀਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ