Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਸਰਿੰਜ ਲੈ ਕੇ ਇੱਕ ਵਿਅਕਤੀ ਟੀਟੀਸੀ ਮੁਲਾਜ਼ਮਾਂ ਦੇ ਪਿੱਛੇ ਪਿਆ, ਗ੍ਰਿਫਤਾਰ

January 25, 2023 09:02 AM

ਟੋਰਾਂਟੋ, 25 ਜਨਵਰੀ (ਪੋਸਟ ਬਿਊਰੋ) : ਡਾਊਨਟਾਊਨ ਟੋਰਾਂਟੋ ਵਿੱਚ ਟੀਟੀਸੀ ਦੇ ਵਰਕਰਜ਼ ਦੇ ਪਿੱਛੇ ਸਰਿੰਜ ਲੈ ਕੇ ਪੈਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬੁੱਧਵਾਰ ਨੂੰ ਸਵੇਰੇ 7:30 ਵਜੇ ਦੇ ਨੇੜੇ ਤੇੜੇ ਯੰਗ ਤੇ ਡੰਡਸ ਸਟਰੀਟ ਉੱਤੇ ਵਾਪਰੀ ਇਸ ਘਟਨਾ ਦੀ ਜਾਣਕਾਰੀ ਦੇ ਕੇ ਪੁਲਿਸ ਨੂੰ ਮੌਕੇ ਉੱਤੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।
ਇਸ ਦੌਰਾਨ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ