Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਅੱਜ ਵਿਆਜ਼ ਦਰਾਂ ਵਿੱਚ ਹੋਰ ਵਾਧਾ ਕਰੇਗਾ ਬੈਂਕ ਆਫ ਕੈਨੇਡਾ

January 25, 2023 09:05 AM

ਓਟਵਾ, 25 ਜਨਵਰੀ (ਪੋਸਟ ਬਿਊਰੋ) : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦਾ ਅੱਜ ਐਲਾਨ ਕੀਤਾ ਜਾ ਸਕਦਾ ਹੈ। ਇਸ ਨਾਲ ਇਹ ਵਿਆਜ਼ ਦਰਾਂ 4·5 ਫੀ ਸਦੀ ਤੱਕ ਪਹੁੰਚ ਜਾਣਗੀਆਂ ਤੇ ਇਹ 2007 ਤੋਂ ਲੈ ਕੇ ਹੁਣ ਤੱਕ ਸੱਭ ਤੋਂ ਵੱਧ ਹੋਣਗੀਆਂ।
ਸਾਰੇ ਹੱਦਾਂ ਬੰਨੇਂ ਟੱਪ ਚੁੱਕੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਬੈਂਕ ਆਫ ਕੈਨੇਡਾ ਵੱਲੋਂ ਮਾਰਚ ਤੋਂ ਲੈ ਕੇ ਹੁਣ ਤੱਕ ਸੱਤ ਵਾਰੀ ਵਿਆਜ਼ ਦਰਾਂ ਵਿੱਚ ਵਾਧਾ ਕੀਤਾ ਜਾ ਚੁੱਕਿਆ ਹੈ।ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਅੱਜ ਕੀਤੇ ਜਾਣ ਵਾਲੇ ਵਾਧੇ ਤੋਂ ਬਾਅਦ ਬੈਂਕ ਵੱਲੋਂ ਇਹ ਵਿਆਜ਼ ਦਰਾਂ ਹੋਰ ਨਹੀਂ ਵਧਾਈਆਂ ਜਾਣਗੀਆਂ। ਇਨ੍ਹਾਂ ਵਿਆਜ਼ ਦਰਾਂ ਦੇ ਵਾਧੇ ਨਾਲ ਕੈਨੇਡੀਅਨਾਂ ਦੀ ਖਰਚਾ ਕਰਨ ਦੀ ਆਦਤ ਉੱਤੇ ਕਿਹੋ ਜਿਹਾ ਅਸਰ ਪਵੇਗਾ ਇਹ ਵੀ ਸਮੇਂ ਦੇ ਨਾਲ ਨਾਲ ਪਤਾ ਲੱਗੇਗਾ। ਪਰ ਬੈਂਕ ਆਫ ਕੈਨੇਡਾ ਆਉਣ ਵਾਲੇ ਮਹੀਨਿਆਂ ਵਿੱਚ ਅਰਥਚਾਰੇ ਨੂੰ ਲੀਹ ਉੱਤੇ ਆਉਣ ਦੀ ਉਮੀਦ ਲਾਈ ਬੈਠਾ ਹੈ ਤੇ ਹਾਲਾਤ ਉੱਤੇ ਵੀ ਬੈਂਕ ਵੱਲੋਂ ਪੂਰੀ ਨਜ਼ਰ ਰੱਖੀ ਜਾਵੇਗੀ।
ਸੈਂਟਰਲ ਬੈਂਕ ਵੱਲੋਂ ਅੱਜ ਆਪਣੀ ਛਿਮਾਹੀ ਮਾਨੈਟਰੀ ਰਿਪੋਰਟ ਵੀ ਪਬਲਿਸ਼ ਕੀਤੀ ਜਾਵੇਗੀ। ਇਸ ਵਿੱਚ ਆਰਥਿਕ ਵਿਕਾਸ ਦੇ ਨਾਲ ਨਾਲ ਮਹਿੰਗਾਈ ਬਾਰੇ ਅਪਡੇਟ ਵੀ ਕੀਤਾ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ