Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਅਮਰੀਕਾ 'ਚ ਲੁਟੇਰਿਆਂ ਵੱਲੋਂ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਦੋਸਤ ਗੰਭੀਰ

January 25, 2023 03:47 PM

ਨਿਊਯਾਰਕ, 25 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋਲੀ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਮੀਡੀਆ 'ਚ ਆਈ ਇਕ ਖਬਰ 'ਚ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ।
ਇੱਕ ਖ਼ਬਰ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਸੱਟਾਂ ਕਾਰਨ ਨੰਦੇਪੂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ Eਕ ਲਾਅਨ ਸਥਿਤ ਕ੍ਰਾਈਸਟ ਮੈਡੀਕ ਸੈਂਟਰ 'ਚ ਸੋਮਵਾਰ ਸਵੇਰੇ 4 ਵਜੇ ਨੰਦੇਪੂ ਦੀ ਮੌਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਵਿੱਚ ਗੋਲੀ ਲੱਗੀ ਸੀ। ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇੱਕ ਪਾਰਕਿੰਗ ਲਾਟ ਕੋਲ ਸਨ ਜਦੋਂ ਅਚਾਨਕ ਦੋ ਲੁਟੇਰੇ ਕਾਲੇ ਰੰਗ ਦੀ ਕਾਰ ਵਿੱਚੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ।
ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਉਨ੍ਹਾਂ ਨੂੰ ਆਈਸੀਯੂ 'ਚ ਰੱਖਿਆ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ