Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਡਾ. ਰਤਨ ਸਿੰਘ ਜੱਗੀ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖ ਇਤਿਹਾਸ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਮਿਲਿਆ ਪਦਮ ਸ੍ਰੀ

January 26, 2023 03:59 AM

ਚੰਡੀਗੜ੍ਹ, 26 ਜਨਵਰੀ (ਪੋਸਟ ਬਿਊਰੋ): ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਉਨ੍ਹਾਂ ਦੇ ਨਾਲ ਡਾ. ਜੱਗੀ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਅਤੇ ਆਈ ਏ ਐੱਸ ਸ. ਮਲਵਿੰਦਰ ਸਿੰਘ ਜੱਗੀ ਹਨ।
ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਕੰਮ ਕਰਨ ਵਾਲੇ ਡਾ. ਰਤਨ ਸਿੰਘ ਜੱਗੀ ਨੂੰ ਅੱਜ ਵੱਡੇ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਡਾ. ਜੱਗੀ ਨੇ ਆਪਣੇ ਜੀਵਨ ਦੇ ਲੰਮੇ ਤਜਰਬੇ ਨਾਲ ਸਮਾਜ ਦੀ ਝੋਲੀ 129 ਕਿਤਾਬਾਂ ਦਾ ਬਹੁਮੁੱਲਾ ਖ਼ਜ਼ਾਨਾ ਪਾਇਆ ਹੈ, ਜਿਸ ਵਿੱਚ ਪ੍ਰਾਚੀਨ ਤੋਂ ਲੈਕੇ ਆਧੁਨਿਕ ਸਮੇਂ ਦੀ ਭਗਤੀ ਲਹਿਰ ਅਤੇ ਪੰਜਾਬੀ ਸਾਹਿਤ ਦੀ ਰਚਨਾਵਾਂ ਸ਼ਾਮਲ ਹਨ। ਡਾ. ਜੱਗੀ ਨੇ ਕਿਸੇ ਇੱਕ ਭਾਸ਼ਾ ਤੱਕ ਸੀਮਤ ਨਾ ਹੋਕੇ ਸਗੋਂ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫ਼ਾਰਸੀ ਅਤੇ ਸੰਸਕ੍ਰਿਤ ਭਾਸ਼ਾਵਾਂ ‘ਚ ਵੀ ਵਡਮੁੱਲਾ ਕੰਮ ਕੀਤਾ ਹੈ, ਜੋ ਕਿ ਚੋਣਵੇਂ ਵਿਦਵਾਨਾਂ ਦੇ ਹਿੱਸੇ ‘ਚ ਹੀ ਆਇਆ ਹੈ।
ਡਾ. ਜੱਗੀ ਨੇ 24 ਸਾਲ ਤੋਂ ਵਧੇਰੇ ਸਮੇਂ ਤੱਕ ਪੰਜਾਬੀ ਯੂਨੀਵਰਸਿਟੀ ‘ਚ ਸੇਵਾਵਾਂ ਨਿਭਾਈਆਂ ਹਨ, ਇਸ ਸਨਮਾਨ ਨੇ ਜਿਥੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਅਤੇ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ। ਉਥੇ ਹੀ ਪਟਿਆਲਵੀਆਂ ਦਾ ਸਿਰ ਵੀ ਮਾਣ ਨਾਲ ਉਚਾ ਹੋਇਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਉਹ ਭਵਿੱਖ ‘ਚ ਵੀ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਲਈ ਕੰਮ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਡਾ. ਜੱਗੀ ਨੂੰ 1989 ‘ਚ ‘ਤੁਲਸੀ ਰਮਾਇਣ’ ਦੇ ਪੰਜਾਬੀ ਭਾਸ਼ਾ ‘ਚ ਅਨੁਵਾਦ ਲਈ ਸਾਹਿਤ ਅਕੈਡਮੀ, ਨਵੀਂ ਦਿੱਲੀ, ਇਸੇ ਤਰ੍ਹਾਂ 1996 ‘ਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸਨਮਾਨ ਪੰਜਾਬੀ ਸਾਹਿਤ ਸ਼੍ਰੋਮਣੀ ਅਵਾਰਡ (ਪੰਜਾਬੀ ਸਾਹਿਤ ਰਤਨ ਅਵਾਰਡ), 1996 ‘ਚ ਯੂ.ਪੀ. ਸਰਕਾਰ ਦੇ ਹਿੰਦੀ ਸੰਮੇਲਣ ਵੱਲੋਂ ਸੌਹਰਦ ਪੁਰਸਕਾਰ, ਪੰਜਾਬੀ ਅਕੈਡਮੀ ਦਿਲੀ ਸਰਕਾਰ ਵੱਲੋਂ 2010 ‘ਚ ਪਰਮ ਸਾਹਿਤ ਸਤਕਾਰ ਸਨਮਾਨ ਵੀ ਪ੍ਰਾਪਤ ਹੋਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ